12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਟਾਲਵਰਟਸ ਵਰਲਡ ਸਕੂਲ ਨੇ ਜ਼ਿਲ੍ਹਾ ਸਕੂਲ ਖੇਡਾਂ ’ਚ ਨੈੱਟਬਾਲ ’ਚ ਚਾਂਦੀ ਦਾ ਤਗਮਾ ਜਿੱਤਿਆ

ਅੰਮ੍ਰਿਤਸਰ, 12 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਜ਼ਿਲ੍ਹਾ ਸਕੂਲ ਖੇਡਾਂ ‘ਚ ਨੈੱਟਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਮੁਕਾਬਲੇ ਵਿਚ ਆਤਮਵਿਸ਼ਵਾਸ ਅਤੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਆਪਣੀ ਸਖ਼ਤ ਮਿਹਨਤ ਰਾਹੀਂ ਸਾਬਤ ਕੀਤਾ ਕਿ ਨਿਰੰਤਰ ਅਭਿਆਸ ਅਤੇ ਦ੍ਰਿੜਤਾ ਨਾਲ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਟਾਲਵਰਟਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਜ਼ਿਲ੍ਹਾ ਸਕੂਲ ਖੇਡਾਂ ‘ਚ ਨੈੱਟਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਮੁਕਾਬਲੇ ਵਿਚ ਆਤਮਵਿਸ਼ਵਾਸ ਅਤੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਆਪਣੀ ਸਖ਼ਤ ਮਿਹਨਤ ਰਾਹੀਂ ਸਾਬਤ ਕੀਤਾ ਕਿ ਨਿਰੰਤਰ ਅਭਿਆਸ ਅਤੇ ਦ੍ਰਿੜਤਾ ਨਾਲ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਸਕੂਲ ਪ੍ਰਿੰਸੀਪਲ ਮਨੀਸ਼ਾ ਧਨੁਕਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਅਗਵਾਈ, ਸਹਿਯੋਗ ਅਤੇ ਆਤਮਵਿਸ਼ਵਾਸ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਇਸ ਮੌਕੇ ਮੈਨੇਜਰ ਵਿਕਾਸ ਬਾਂਸਲ, ਡਾਇਰੈਕਟਰ ਸੁਗੰਧਾ ਡੁਡੇਜਾ ਅਤੇ ਮੁੱਖ ਅਧਿਆਪਕਾ ਵਸੁੰਧਰਾ ਬਾਂਸਲ ਨੇ ਵੀ ਖਿਡਾਰੀਆਂ, ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਵੈਧ ਭਾਰਤੀ ਵੀਜ਼ੇ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਲੋਂ ਰੋਕੇ ਜਾਣਾ ਸ਼ਰਮਨਾਕ : ਪ੍ਰੋ. ਸਰਚਾਂਦ ਸਿੰਘ ਅਗਲੀ ਖ਼ਬਰ ਇੰਜੀ: ਅਰੁਣਦੀਪ ਸਿੰਘ ਸਿੱਧੂ ਨੇ ਐਕਸੀਅਨ ਅਜਨਾਲਾ ਵਜੋਂ ਸੰਭਾਲਿਆ ਅਹੁਦਾ
Ad Position 24