ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐੱਨ . ਆਰ . ਆਈ . ਮਿਲਣੀ 23 ਨੂੰ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ . ਰਵਜੋਤ ਸਿੰਘ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 15 ਸਤੰਬਰ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਪ੍ਰਸਿਧ ਖੇਤਰ ਰਾਣੀ ਬਜ਼ਾਰ ਸ਼ਰੀਫਪੁਰਾ ਵਿਖੇ ਚੋਰ ਵਲੋਂ ਇਕ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ ’ਚ ਪਈ ਢਾਈ ਲੱਖ ਦੀ ਨਕਦੀ ਚੋਰੀ ਕਰ ਲਈ। ਪੁਲਿਸ ਵਲੋਂ ਇਸ ਸੰਬੰਧੀ ਥਾਣਾ ਏ.
ਅੰਮ੍ਰਿਤਸਰ, 15 ਸਤੰਬਰ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਪ੍ਰਸਿਧ ਖੇਤਰ ਰਾਣੀ ਬਜ਼ਾਰ ਸ਼ਰੀਫਪੁਰਾ ਵਿਖੇ ਚੋਰ ਵਲੋਂ ਇਕ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ ’ਚ ਪਈ ਢਾਈ ਲੱਖ ਦੀ ਨਕਦੀ ਚੋਰੀ ਕਰ ਲਈ। ਪੁਲਿਸ ਵਲੋਂ ਇਸ ਸੰਬੰਧੀ ਥਾਣਾ ਏ.ਡਵੀਜ਼ਨ ਵਿਖੇ ਮਾਮਲਾ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੁਕਾਨਦਾਰ ਪਾਰਸ ਵਾਸੀ ਰਾਣੀ ਬਾਜ਼ਾਰ ਨੇ ਦੱਸਿਆ ਕਿ ਉਹ ਆਪਣੇ ਘਰ ’ਚ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਬੀਤੀ ਰਾਤ ਕਰੀਬ ਸਾਢੇ ਤਿੰਨ ਵਜੇ ਇਕ ਅਣਪਛਾਤਾ ਵਿਅਕਤੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਦੇ ਅੰਦਰ ਦਾਖਲ ਹੋਇਆ ਤੇ ਉਕਤ ਨਕਦੀ ਚੋਰੀ ਕਰ ਲਈ । ਪੁਲਿਸ ਵਲੋਂ ਇਸ ਮਾਮਲੇ ’ਚ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ।