18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਚਾਟੀਵਿੰਡ ਬੋਪਾਰਾਏ ਦੇ 150 ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ’ ’ਚ ਕੀਤੀ ਸ਼ਮੂਲੀਅਤ

ਚੱਬਾ, 17 ਸਤੰਬਰ (ਜੱਸਾ ਅਨਜਾਣ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਦੀਆਂ ਬਹਿਕਾਂ ਨੇੜੇ ਗੁਰਦੁਆਰਾ ਰੇਖੜਾ ਸਾਹਿਬ ਵਿਖੇ ਨੌਜਵਾਨ ਅਕਾਲੀ ਆਗੂ ਸੰਦੀਪ ਸਿੰਘ ਦੇ ਗ੍ਰਹਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹੱਕ ਵਿਚ ਵਿਸਾ਼ਲ ਜਨਤਕ ਇਕੱਠ ਹੋਇਆ, ਜਿਸ ਵਿਚ ਹਲਕਾ ਅਟਾਰੀ ਤੋਂ ਪਾਰਟੀ ਦੇ ਸੇਵਾਦਾਰ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਇਕੱਠ ਵਿਚ 150 ਦੇ ਕਰੀਬ ਪਰਿਵਾਰਾਂ ਨੇ ਜਿਨ੍ਹਾਂ ਵਿਚ ਬੀਬੀ ਬਲਜਿੰਦਰ ਕੌਰ ਪੰਚ, ਬੀਬੀ ਪਰਮਜੀਤ ਕੌਰ ਸਾਬਕਾ ਪੰਚ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਡਾਕਟਰ ਬਲਦੇਵ ਸਿੰਘ, ਪ੍ਰਗਟ ਸਿੰਘ ਬੱਗੋ, ਜਸਪਾਲ ਸਿੰਘ, ਪ੍ਰਧਾਨ ਸੰਦੀਪ ਸਿੰਘ ਸੀਪੂ,ਮੇਜਰ ਸਿੰਘ, ਭੁਪਿੰਦਰ ਸਿੰਘ ਬੋਪਾਰਾਏ, ਸਰੂਪ ਸਿੰਘ, ਨਿਰਵੈਲ ਸਿੰਘ, ਬਲਜੀਤ ਸਿੰਘ, ਦਿਲਬਾਗ ਸਿੰਘ ਭਾਟੀਆ, ਕੁਲਵਿੰਦਰ ਸਿੰਘ, ਹਰਦੇਵ ਸਿੰਘ, ਗੁਰਭੇਜ ਸਿੰਘ, ਤਜਿੰਦਰ ਪਾਲ ਸਿੰਘ, ਦਿਲਰਾਜ ਸਿੰਘ,ਅਰਮਾਨਦੀਪ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੰਪੂਰਨ ਸਿੰਘ ਬੱਬਰ, ਜਸਪਾਲ ਸਿੰਘ , ਭਗਵੰਤ ਸਿੰਘ, ਬਚਿੱਤਰ ਸਿੰਘ, ਬਲਦੇਵ ਸਿੰਘ, ਸੁੱਖ ਚਾਟੀਵਿੰਡ ਆਦਿ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ਼ਮੂਲੀਅਤ ਕੀਤੀ ਤੇ ਮਾਸਟਰ ਜਹਾਂਗੀਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਰਿਸ ਪੰਜਾਬ ਦੇ ਦੀ ਪਾਰਟੀ ਨਾਲ ਮੋਢਾ ਨਾਲ ਮੋਢਾ ਜੋੜ ਕੇ ਚੱਲਣਗੇ।

Ad Position 21
No active advertisement
ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਮੇਂ ਜਸਵਿੰਦਰ ਸਿੰਘ ਜਹਾਂਗੀਰ, ਸੰਦੀਪ ਸਿੰਘ ਚਾਟੀਵਿੰਡ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਮਾਹਵਾ ਤੇ ਹੋਰ। ਤਸਵੀਰ : ਜੱਸਾ ਅਨਜਾਣ 18-09-2026
ਚੱਬਾ, 17 ਸਤੰਬਰ (ਜੱਸਾ ਅਨਜਾਣ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਬੋਪਾਰਾਏ ਦੀਆਂ ਬਹਿਕਾਂ ਨੇੜੇ ਗੁਰਦੁਆਰਾ ਰੇਖੜਾ ਸਾਹਿਬ ਵਿਖੇ ਨੌਜਵਾਨ ਅਕਾਲੀ ਆਗੂ ਸੰਦੀਪ ਸਿੰਘ ਦੇ ਗ੍ਰਹਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹੱਕ ਵਿਚ ਵਿਸਾ਼ਲ ਜਨਤਕ ਇਕੱਠ ਹੋਇਆ, ਜਿਸ ਵਿਚ ਹਲਕਾ ਅਟਾਰੀ ਤੋਂ ਪਾਰਟੀ ਦੇ ਸੇਵਾਦਾਰ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਇਕੱਠ ਵਿਚ 150 ਦੇ ਕਰੀਬ ਪਰਿਵਾਰਾਂ ਨੇ ਜਿਨ੍ਹਾਂ ਵਿਚ ਬੀਬੀ ਬਲਜਿੰਦਰ ਕੌਰ ਪੰਚ, ਬੀਬੀ ਪਰਮਜੀਤ ਕੌਰ ਸਾਬਕਾ ਪੰਚ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਡਾਕਟਰ ਬਲਦੇਵ ਸਿੰਘ, ਪ੍ਰਗਟ ਸਿੰਘ ਬੱਗੋ, ਜਸਪਾਲ ਸਿੰਘ, ਪ੍ਰਧਾਨ ਸੰਦੀਪ ਸਿੰਘ ਸੀਪੂ,ਮੇਜਰ ਸਿੰਘ, ਭੁਪਿੰਦਰ ਸਿੰਘ ਬੋਪਾਰਾਏ, ਸਰੂਪ ਸਿੰਘ, ਨਿਰਵੈਲ ਸਿੰਘ, ਬਲਜੀਤ ਸਿੰਘ, ਦਿਲਬਾਗ ਸਿੰਘ ਭਾਟੀਆ, ਕੁਲਵਿੰਦਰ ਸਿੰਘ, ਹਰਦੇਵ ਸਿੰਘ, ਗੁਰਭੇਜ ਸਿੰਘ, ਤਜਿੰਦਰ ਪਾਲ ਸਿੰਘ, ਦਿਲਰਾਜ ਸਿੰਘ,ਅਰਮਾਨਦੀਪ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੰਪੂਰਨ ਸਿੰਘ ਬੱਬਰ, ਜਸਪਾਲ ਸਿੰਘ , ਭਗਵੰਤ ਸਿੰਘ, ਬਚਿੱਤਰ ਸਿੰਘ, ਬਲਦੇਵ ਸਿੰਘ, ਸੁੱਖ ਚਾਟੀਵਿੰਡ ਆਦਿ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ਼ਮੂਲੀਅਤ ਕੀਤੀ ਤੇ ਮਾਸਟਰ ਜਹਾਂਗੀਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਰਿਸ ਪੰਜਾਬ ਦੇ ਦੀ ਪਾਰਟੀ ਨਾਲ ਮੋਢਾ ਨਾਲ ਮੋਢਾ ਜੋੜ ਕੇ ਚੱਲਣਗੇ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ, ਸੰਦੀਪ ਸਿੰਘ ਚਾਟੀਵਿੰਡ , ਗੁਰਪ੍ਰੀਤ ਸਿੰਘ ਮਾਹਵਾ ਤੇ ਹਰਪਾਲ ਸਿੰਘ ਵਲੋਂ ਪਾਰਟੀ ਦੇ ਮਫਲਰਾਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਲਾਲ ਸਿੰਘ ਮਾਹਵਾ, ਮਿੱਠਣ ਸਿੰਘ,ਮੇਜਰ ਸਿੰਘ, ਕਰਣਵੀਰ ਸਿੰਘ, ਬਲਵਿੰਦਰ ਸਿੰਘ ਜਹਾਂਗੀਰ, ਬਲਵਿੰਦਰ ਸਿੰਘ ਕੰਡਿਆਲਾ, ਸੁਲਤਾਨ ਸਿੰਘ, ਜਸ਼ਨਦੀਪ ਸਿੰਘ, ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਤੇ ਵੱਡੀ ਗਿਣਤੀ ਵਿਚ ਬੀਬੀਆਂ ਸਮੇਤ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਮਾੜੀ ਹਰਕਤ ਕਰਨ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਆਫ਼ਤ ਤੋਂ ਬਾਅਦ ਰਾਹਤ ਨਹੀਂ , ਪਹਿਲਾਂ ਤੋਂ ਤਿਆਰੀ ਬਣੇ ਰਣਨੀਤੀ ਦਾ ਆਧਾਰ - ਰਾਜਪਾਲ ਕਟਾਰੀਆ
Ad Position 24