21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੁਰਪ੍ਰੀਤ ਸਿੰਘ ਜਲਾਲਾਬਾਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਜਲਾਲਾਬਾਦ ਤੋਂ ਸ. ਹਰਮਨਜੀਤ ਸਿੰਘ ਢਿੱਲੋਂ (ਕੈਰੋਂ ਵਾਲੀਏ) ਦੀ ਪ੍ਰੇਰਨਾ ਸਦਕਾ ਗੁਰਪ੍ਰੀਤ ਸਿੰਘ ਜਲਾਲਾਬਾਦ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 21-09-2026
ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਾਰੀ ਬਲ ਮਿਲਿਆ, ਜਦੋਂ ਪਿੰਡ ਜਲਾਲਾਬਾਦ ਤੋਂ ਸ. ਹਰਮਨਜੀਤ ਸਿੰਘ ਢਿੱਲੋਂ (ਕੈਰੋਂ ਵਾਲੀਏ) ਦੀ ਪ੍ਰੇਰਨਾ ਸਦਕਾ ਗੁਰਪ੍ਰੀਤ ਸਿੰਘ ਜਲਾਲਾਬਾਦ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੁਰਪ੍ਰੀਤ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ । ਇਸ ਮੌਕੇ ਕਸ਼ਮੀਰ ਸਿੰਘ ਨੰਬਰਦਾਰ , ਹਰਮਨਜੀਤ ਸਿੰਘ ਢਿੱਲੋਂ, ਬਿਕਰਮਜੀਤ ਸਿੰਘ ਢਿੱਲੋਂ, ਜਥੇ: ਜਸਪਾਲ ਸਿੰਘ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੋਹਣ ਸਿੰਘ ਕੰਗ ਸ਼ਹਿਰੀ ਪ੍ਰਧਾਨ, ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ, ਪਲਵਿੰਦਰ ਸਿੰਘ ਮੀਆਂਵਿੰਡ ਸਰਕਲ ਪ੍ਰਧਾਨ, ਰਣਜੀਤ ਕੌਰ ਪ੍ਰਧਾਨ, ਕਸ਼ਮੀਰ ਸਿੰਘ ਗਗੜੇਵਾਲ, ਸੁਖਜੀਤ ਸਿੰਘ ਦੌਲੋ ਨੰਗਲ ਸਰਕਲ ਪ੍ਰਧਾਨ, ਜਥੇਦਾਰ ਹੀਰਾ ਸਿੰਘ ਗਗੜੇਵਾਲ, ਜਸਵੰਤ ਸਿੰਘ ਸਰਕਲ ਪ੍ਰਧਾਨ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੂੰਘ ’ਚ ਅਕਾਲੀ ਦਲ ਦਾ ਯੂਥ ਵਿੰਗ ਸਰਗਰਮ, 11 ਮੈਂਬਰੀ ਕਮੇਟੀ ਗਠਿਤ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਮੈਰਿਟ ਪੁਜੀਸ਼ਨਾਂ
Ad Position 24