21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਪਿੱਛੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਤੋਂ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਸ: ਰਣਜੀਤ ਸਿੰਘ ਛੱਜਲਵੱਡੀ ਅਤੇ ਉਨ੍ਹਾਂ ਦੇ ਬੇਟੇ ਸਤਿੰਦਰਜੀਤ ਸਿੰਘ ਛੱਜਲਵੱਡੀ ਵਲੋਂ ਹਾਲ ਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਹੈ । ਅੱਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਨ ਉਪਰੰਤ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ।

Ad Position 21
No active advertisement
ਅਜੀਤ ਡੈਸਕ 21-09-2026
ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਤੋਂ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਸ: ਰਣਜੀਤ ਸਿੰਘ ਛੱਜਲਵੱਡੀ ਅਤੇ ਉਨ੍ਹਾਂ ਦੇ ਬੇਟੇ ਸਤਿੰਦਰਜੀਤ ਸਿੰਘ ਛੱਜਲਵੱਡੀ ਵਲੋਂ ਹਾਲ ਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਹੈ । ਅੱਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਨ ਉਪਰੰਤ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ । ਇਸ ਮੌਕੇ ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ, ਚੇਅਰਮੈਨ ਕੁਲਦੀਪ ਸਿੰਘ ਮਥਰੇਵਾਲ, ਸਰਵਣ ਸਿੰਘ ਬਲਸਰਾਏ ਮੈਂਬਰ ਬਲਾਕ ਸੰਮਤੀ, ਕੁਲਦੀਪ ਸਿੰਘ ਛੱਜਲਵੱਡੀ, ਸਰਪੰਚ ਤੇਜਿੰਦਰ ਸਿੰਘ ਬੱਲ, ਸਰਬਜੀਤ ਸਿੰਘ ਧੂਲਕਾ, ਮੇਜਰ ਸਿੰਘ ਸੇਖੋਂ ਵਡਾਲਾ, ਬਲਸ਼ਰਨ ਸਿੰਘ ਜਮਾਲਪੁਰ, ਨਰਜਿੰਦਰ ਸਿੰਘ ਲਾਲੀ, ਰੇਸ਼ਮ ਸਿੰਘ, ਕੌਂਸਲਰ ਮਨਜਿੰਦਰ ਸਿੰਘ ਸੋਨੀ, ਕੌਂਸਲਰ ਪਰਮਜੀਤ ਸਿੰਘ, ਸੁਰਿੰਦਰ ਸਿੰਘ ਸੰਧੂ, ਐੱਮ.ਸੀ.ਰਵੀ ਸਿੰਘ, ਪਰਮਜੀਤ ਸਿੰਘ ਭੁੱਲਰ, ਜਸਕਰਨ ਸਿੰਘ ਸਰਪੰਚ, ਦਿਲਬਾਗ ਸਿੰਘ, ਪ੍ਰਗਟ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ ਭੈਣੀ ਸਰਪੰਚ, ਕਵਲਜੀਤ ਸਿੰਘ ਬੁਲੇ ਨੰਗਲ, ਲਖਵਿੰਦਰ ਸਿੰਘ, ਲਖਬੀਰ ਸਿੰਘ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਚਾਹਲ, ਤਰਨਦੀਪ ਸਿੰਘ ਪੀ.ਏ, ਸਤਨਾਮ ਸਿੰਘ, ਮਾਨ ਸਿੰਘ, ਸਰਮੁੱਖ ਸਿੰਘ ਗਿੱਲ, ਕੁਲਬੀਰ ਸਿੰਘ ਸਰਪੰਚ, ਨਿਰਮਲ ਸਿੰਘ ਆਦਿ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਚੌਥੀ ਵਾਰ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ (ਮਹਿਲਾ) ਦੇ ਪ੍ਰਧਾਨ ਵਜੋਂ ਚੋਣ ਅਗਲੀ ਖ਼ਬਰ ਚੂੰਘ ’ਚ ਅਕਾਲੀ ਦਲ ਦਾ ਯੂਥ ਵਿੰਗ ਸਰਗਰਮ, 11 ਮੈਂਬਰੀ ਕਮੇਟੀ ਗਠਿਤ
Ad Position 24