22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਮੂਧਲ ਵਿਖੇ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ

ਵੇਰਕਾ, 22 ਸਤੰਬਰ (ਲਖਵਿੰਦਰ ਸਿੰਘ)-ਪਿੰਡ ਮੂਧਲ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ, ਜੋ ਕਿ ਸਾਡੇ ਵਾਤਾਵਰਨ, ਆਮ ਲੋਕਾਂ ਦੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਬੇਹੱਦ ਨੁਕਸਾਨਦੇਹ ਸਾਬਤ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਵੇਰਕਾ, 22 ਸਤੰਬਰ (ਲਖਵਿੰਦਰ ਸਿੰਘ)-ਪਿੰਡ ਮੂਧਲ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ, ਜੋ ਕਿ ਸਾਡੇ ਵਾਤਾਵਰਨ, ਆਮ ਲੋਕਾਂ ਦੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਬੇਹੱਦ ਨੁਕਸਾਨਦੇਹ ਸਾਬਤ ਹੋ ਰਿਹਾ ਹੈ। ਅੱਗ ਦੀ ਤਪਸ਼ ਨਾਲ ਮਿੱਟੀ ਵਿਚ ਮੌਜੂਦ ਮਿੱਤਰ ਕੀੜੇ (ਜਿਵੇਂ ਕਿ ਗੰਡੋਏ) ਅਤੇ ਜ਼ਰੂਰੀ ਪੋਸ਼ਕ ਤੱਤ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਆਦਿ) ਸੜ ਕੇ ਨਸ਼ਟ ਹੋ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਤੇਜ਼ਧਾਰ ਹਥਿਆਰ ਨਾਲ ਚਾਚੇ ਦਾ ਕਤਲ ਕਰਨ ਦੇ ਮਾਮਲੇ ’ਚ ਭਤੀਜੇ ਨੂੰ ਉਮਰ ਕੈਦ ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਰਹੀ ਅੱਵਲ
Ad Position 24