25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲ ਵਿਖੇ ਸਾਲਾਨਾ ਚੁਰਾਸੀ ਕੱਟ ਜੋੜ ਮੇਲਾ 25 ਤੇ 26 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ –ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ

ਛੇਹਰਟਾ, 24 ਸਤੰਬਰ (ਪੱਤਰ ਪ੍ਰੇਰਕ) ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲਾਨਾ ਜੋੜ ਮੇਲਾ(ਚੁਰਾਸੀ ਕੱਟ) ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ 25 ਤੇ 26 ਸਤੰਬਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਤੇ ਮੇਲੇ ਸੰਬੰਧੀ 25 ਸਤੰਬਰ ਸ਼ਾਮ ਤੋਂ ਲੈ ਕੇ 26 ਸਤੰਬਰ ਸ਼ਾਮ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ,ਪੰਥ ਪ੍ਰਸਿੱਧ ਢਾਡੀ ਭਾਈ ਗੁਰਪ੍ਰਤਾਪ ਸਿੰਘ ਪੱਦਮ ਤੇ ਹੋਰ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਮੇਲੇ ਸੰਬੰਧੀ ਵੱਖ-ਵੱਖ ਸੇਵਾ ਸੁਸਾਇਟੀਆਂ ਨਾਲ ਮੀਟਿੰਗ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗ ਈਆਂ ਹਨ ।

Ad Position 21
No active advertisement
ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਦੇ ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ ਦੀ ਫਾਈਲ ਤਸਵੀਰ । 25-09-2026
ਛੇਹਰਟਾ, 24 ਸਤੰਬਰ (ਪੱਤਰ ਪ੍ਰੇਰਕ) ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲਾਨਾ ਜੋੜ ਮੇਲਾ(ਚੁਰਾਸੀ ਕੱਟ) ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ 25 ਤੇ 26 ਸਤੰਬਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਤੇ ਮੇਲੇ ਸੰਬੰਧੀ 25 ਸਤੰਬਰ ਸ਼ਾਮ ਤੋਂ ਲੈ ਕੇ 26 ਸਤੰਬਰ ਸ਼ਾਮ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ,ਪੰਥ ਪ੍ਰਸਿੱਧ ਢਾਡੀ ਭਾਈ ਗੁਰਪ੍ਰਤਾਪ ਸਿੰਘ ਪੱਦਮ ਤੇ ਹੋਰ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਮੇਲੇ ਸੰਬੰਧੀ ਵੱਖ-ਵੱਖ ਸੇਵਾ ਸੁਸਾਇਟੀਆਂ ਨਾਲ ਮੀਟਿੰਗ ਕਰਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗ ਈਆਂ ਹਨ । ਉਨ੍ਹਾਂ ਦੱਸਿਆ ਕਿ ਸਾਲਾਨਾ ਜੋੜ ਮੇਲੇ ਸੰਬੰਧੀ 25 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ ਤੇ 26 ਤਰੀਕ ਨੂੰ ਧਾਰਮਿਕ ਦੀਵਾਨਾਂ ਦੀ ਸਮਾਪਤੀ ਉਪਰੰਤ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸਲਾਨਾ ਕਬੱਡੀ ਕੱਪ ਕਰਵਾਇਆ ਜਾਵੇਗਾ । ਇਸ ਮੌਕੇ ਅਕਾਂਊਂਟੈਂਟ ਬਲਰਾਜ ਸਿੰਘ, ਰਾਜਿੰਦਰ ਸਿੰਘ ਢਿੱਲੋਂ ਖਾਪੜਖੇੜੀ, ਬਿਕਰਮਜੀਤ ਸਿੰਘ ਸਟੋਰ ਕੀਪਰ, ਜਸਵਿੰਦਰ ਸਿੰਘ ਵਰਪਾਲ, ਪ੍ਰਗਟ ਸਿੰਘ ਕਸੇਲ ਆਦਿ ਹਾਜ਼ਰ ਸਨ 24 ਏਐਸਆਰ48
Ad Position 22
No active advertisement
ਪਿਛਲੀ ਖ਼ਬਰ ਬੋਰਡ ਆਫ਼ ਵਿਜ਼ਟਰ ਵਲੋਂ ਕੇਂਦਰੀ ਜੇਲ੍ਹ ਦੇ ਦੌਰੇ ਦੌਰਾਨ ਜਾਤੀ ਆਧਾਰਿਤ ਭੇਦਭਾਵ ਜਾਂ ਬੇਨਿਯਮਤਾ ਨਹੀਂ ਮਿਲੀ : ਜ਼ਿਲ੍ਹਾ ਸ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ 27 ਸਤੰਬਰ ਨੂੰ ਪੈਣਗੀਆਂ ਵੋਟਾਂ
Ad Position 24