25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੋਨੀਪਤ ਸ਼ਗਨ ਦੇਖਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ

ਅੰਮ੍ਰਿਤਸਰ, 25 ਸਤੰਬਰ (ਸੁਰਿੰਦਰ ਕੋਛੜ)-ਇਸਲਾਮਿਕ ਅਮੀਰਾਤ ਆਫ਼ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਦੋਸ਼ ਲਗਾਇਆ ਹੈ ਕਿ ਪਾਕਿਸਤਾਨ ਸਾਊਦੀ ਅਰਬ ਅਤੇ ਤੁਰਕੀ ਨਾਲ ਹੋਏ ‘ਮੱਕਾ ਰੱਖਿਆ ਸਮਝੌਤੇ’ ਦੀਆਂ ਜ਼ਿੰਮੇਵਾਰੀਆਂ ਤੋਂ ਬਚਣ ਲਈ ਅਫ਼ਗਾਨਿਸਤਾਨ ‘ਤੇ ਹਵਾਈ ਹਮਲੇ ਕਰ ਰਿਹਾ ਹੈ। ਮੁਜਾਹਿਦ ਮੁਤਾਬਿਕ ਪਾਕਿ ਇਸ ਸਮਝੌਤੇ ਤੋਂ ਪਿੱਛੇ ਹਟਣ ਲਈ ਬਹਾਨੇ ਲੱਭ ਰਿਹਾ ਹੈ ਅਤੇ ਜਾਣਬੁੱਝ ਕੇ ਅਜਿਹਾ ਮਾਹੌਲ ਬਣਾ ਰਿਹਾ ਹੈ ਜਿਵੇਂ ਉਹ ਅਫ਼ਗਾਨਿਸਤਾਨ ਨਾਲ ਜੰਗ ‘ਚ ਉਲਝਿਆ ਹੋਵੇ।

Ad Position 21
No active advertisement
ਸੰਬੋਧਨ ਕਰਦੇ ਹੋਏ ਜ਼ਬੀਹੁੱਲਾ ਮੁਜਾਹਿਦ। ਤਸਵੀਰ ਰਾਹੀਂ: ਸੁਰਿੰਦਰ ਕੋਛੜ 26-09-2026
ਅੰਮ੍ਰਿਤਸਰ, 25 ਸਤੰਬਰ (ਸੁਰਿੰਦਰ ਕੋਛੜ)-ਇਸਲਾਮਿਕ ਅਮੀਰਾਤ ਆਫ਼ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਦੋਸ਼ ਲਗਾਇਆ ਹੈ ਕਿ ਪਾਕਿਸਤਾਨ ਸਾਊਦੀ ਅਰਬ ਅਤੇ ਤੁਰਕੀ ਨਾਲ ਹੋਏ ‘ਮੱਕਾ ਰੱਖਿਆ ਸਮਝੌਤੇ’ ਦੀਆਂ ਜ਼ਿੰਮੇਵਾਰੀਆਂ ਤੋਂ ਬਚਣ ਲਈ ਅਫ਼ਗਾਨਿਸਤਾਨ ‘ਤੇ ਹਵਾਈ ਹਮਲੇ ਕਰ ਰਿਹਾ ਹੈ। ਮੁਜਾਹਿਦ ਮੁਤਾਬਿਕ ਪਾਕਿ ਇਸ ਸਮਝੌਤੇ ਤੋਂ ਪਿੱਛੇ ਹਟਣ ਲਈ ਬਹਾਨੇ ਲੱਭ ਰਿਹਾ ਹੈ ਅਤੇ ਜਾਣਬੁੱਝ ਕੇ ਅਜਿਹਾ ਮਾਹੌਲ ਬਣਾ ਰਿਹਾ ਹੈ ਜਿਵੇਂ ਉਹ ਅਫ਼ਗਾਨਿਸਤਾਨ ਨਾਲ ਜੰਗ ‘ਚ ਉਲਝਿਆ ਹੋਵੇ। ਕੰਧਾਰ ‘ਚ ਇਕ ਧਾਰਮਿਕ ਮਦਰੱਸੇ ਦੇ ਪ੍ਰੋਗਰਾਮ ਦੌਰਾਨ ਬੋਲਦਿਆਂ ਮੁਜਾਹਿਦ ਨੇ ਉਕਤ ਟਿੱਪਣੀਆਂ ਕਰਦਿਆਂ ਇਹ ਵੀ ਦਾਅਵਾ ਕੀਤਾ ਕਿ ਪਾਕਿ ਆਪਣੀਆਂ ਅੰਦਰੂਨੀ ਆਰਥਿਕ ਤੇ ਸਿਆਸੀ ਮੁਸ਼ਕਿਲਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਖੇਡ ਖੇਡ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਆਈ . ਐੱਸ . ਆਈ . ਨੇ ਲਾਦੇਨ ਤੇ ਜ਼ਵਾਹਿਰੀ ਸਮੇਤ 1 ਲੱਖ ਲੜਾਕਿਆਂ ਨੂੰ ਦਿੱਤੀ ਸੀ ਸਿਖਲਾਈ ਅਗਲੀ ਖ਼ਬਰ ਸਿਵਲ ਸਰਜਨ ਦਫਤਰ ਵਿਖੇ ਕੌਮਾਂਤਰੀ ਫਾਰਮਾਸਿਸਟ ਦਿਵਸ ਮਨਾਇਆ
Ad Position 24