ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ
ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵਾਮੀ ਪਰਮਾਨੰਦ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਮਨੁੱਖੀ ਜੀਵਨ ਦੇ ਅਸਲ ਉਦੇਸ਼ ਅਤੇ ਗੁਰੂ ਭਗਤੀ ਦੀ ਮਹੱਤਤਾ ‘ਤੇ ਚਾਨਣਾ ਪਾਇਆ।
ਸੰਬੋਧਨ ਕਰਦੇ ਹੋਏ ਸਵਾਮੀ ਪਰਮਾਨੰਦ ਅਤੇ ਹਾਜ਼ਰ ਸ਼ਰਧਾਲੂ। ਅਜੀਤ ਤਸਵੀਰ
29-09-2026