04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕੱਲ੍ਹ

ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਹਿਲਾ ਡਰੋਨ ਸ਼ੋਅ 5 ਅਕਤੂਬਰ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ ਕਰਵਾਇਆ ਜਾਵੇਗਾ।

Ad Position 21
No active advertisement
ਸ੍ਰੀ ਜਸ਼ਨਜੀਤ ਸਿੰਘ ਉੇਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ 04-10-2026
ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਹਿਲਾ ਡਰੋਨ ਸ਼ੋਅ 5 ਅਕਤੂਬਰ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਥੇ ਸ੍ਰੀ ਜਸ਼ਨਜੀਤ ਸਿੰਘ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਮਿਲੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਡਰੋਨ ਸ਼ੋਅ 5 ਅਕਤੂਬਰ ਨੂੰ ਸ਼ਾਮ 5 ਵਜੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਤਲਾਸ਼ੀ ਮੁਹਿੰਮ ਦੌਰਾਨ 9 ਕੈਦੀ ਕੀਤੇ ਨਾਮਜ਼ਦ ਅਗਲੀ ਖ਼ਬਰ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ’ ਤੇ ਯੂ . ਕੇ . ਦੇ ਕਾਂਗਰਸੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ
Ad Position 24