04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਾਜੇਸ਼ ਭਾਰਦਵਾਜ ਹੋਏ ਨਤਮਸਤਕ

ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਾਜੇਸ਼ ਭਾਰਦਵਾਜ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਾਜੇਸ਼ ਭਾਰਦਵਾਜ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਕਮੇਟੀ ਵਲੋਂ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਦਰ ਦੇ ਮਾਡਲ ਨਾਲ ਸਨਮਾਨਿਤ ਕੀਤਾ। ਇਸ ਮੌਕੇ ਵਿੱਤ ਸਕੱਤਰ ਵਿਜੇ ਖੰਨਾ, ਚੇਅਰਮੈਨ ਰਾਕੇਸ਼ ਸ਼ਰਮਾ, ਵਿਧੂ ਪੁਰੀ, ਜਿਆ ਲਾਲ ਅਤੇ ਹਰਸ਼ ਮਨਚੰਦਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਵਨ ਕ੍ਰਿਪਾਲ ਅਧਿਆਤਮਿਕ ਮਿਸ਼ਨ ਵਲੋਂ ਅਧਿਆਤਮਿਕ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਬੀ. ਏ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24