06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਸਵਾਗਤ ਲਈ ਸਰਕਾਰ ਦਾ ਕੋਈ ਨੁਮਾਇੰਦਾ ਨਾ ਪੁੱਜਣ ’ਤੇ ਸੰਸਦ ਮੈਂਬਰ ਔਜਲਾ ਨੇ ਚੁੱਕੇ ਸਵਾਲ

ਅਜਨਾਲਾ/ਰਾਜਾਸਾਂਸੀ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਏਸ਼ੀਆਈ ਖੇਡਾਂ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀਆਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਜਾਂ ਪ੍ਰਸ਼ਾਸਨਿਕ ਅਧਿਕਾਰੀ ਦੇ ਮੌਜੂਦ ਨਾ ਹੋਣ ’ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਣ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਵਾਈ ਅੱਡੇ ’ਤੇ ਸਰਕਾਰ ਵੱਲੋਂ ਖਿਡਾਰੀਆਂ ਦੇ ਸਵਾਗਤ ਲਈ ਕੋਈ ਹੋਰਡਿੰਗ ਤੱਕ ਨਾ ਲੱਗਿਆ ਹੋਣਾ ਵੀ ਸਰਕਾਰ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਹਵਾਈ ਅੱਡਾ ਰਾਜਸਾਂਸੀ ਵਿਖੇ ਗੱਲਬਾਤ ਕਰਦੇ ਹੋਏ । ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 06-10-2026
ਅਜਨਾਲਾ/ਰਾਜਾਸਾਂਸੀ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਏਸ਼ੀਆਈ ਖੇਡਾਂ ਵਿੱਚ ਲਗਾਤਾਰ ਦੂਜੀ ਵਾਰ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀਆਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਜਾਂ ਪ੍ਰਸ਼ਾਸਨਿਕ ਅਧਿਕਾਰੀ ਦੇ ਮੌਜੂਦ ਨਾ ਹੋਣ ’ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਣ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਵਾਈ ਅੱਡੇ ’ਤੇ ਸਰਕਾਰ ਵੱਲੋਂ ਖਿਡਾਰੀਆਂ ਦੇ ਸਵਾਗਤ ਲਈ ਕੋਈ ਹੋਰਡਿੰਗ ਤੱਕ ਨਾ ਲੱਗਿਆ ਹੋਣਾ ਵੀ ਸਰਕਾਰ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਦਿੱਲੀ ਜਾਣ ਲਈ ਹਵਾਈ ਅੱਡੇ ’ਤੇ ਮੌਜੂਦ ਹਨ ਅਤੇ ਉਨ੍ਹਾਂ ਦੀ ਫਲਾਈਟ ਦਾ ਸਮਾਂ ਵੀ ਇਸੇ ਦੌਰਾਨ ਹੋਣ ਕਾਰਨ ਉਹ ਖਿਡਾਰੀਆਂ ਦੇ ਸਵਾਗਤ ਲਈ ਵਧੇਰੇ ਸਮਾਂ ਨਹੀਂ ਦੇ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਹਰੇਕ ਪਿੰਡ-ਪਿੰਡ ਪਹੁੰਚੇਗਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ : ਸੱਚਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਕਰਵਾਈ ਤਿੰਨ ਦਿਨਾ ਸੀ . ਆਈ . ਐੱਸ . ਸੀ . ਈ . ਨੈਸ਼ਨਲ ਤਾਇਕਵ...
Ad Position 24