05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਜਸਥਾਨ ਪੁਲਿਸ ਵਲੋਂ ਗੰਗਾਨਗਰ ਦੇ ਗੁ: ਸਾਹਿਬ ‘ਤੇ ਨਾਦਰਸ਼ਾਹੀ ਹਮਲਾ– ਭਾਈ ਮਹਿਤਾ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨੂੰ ਨਾਦਰਸ਼ਾਹੀ ਹਮਲਾ ਕਰਾਰ ਦਿੱਤਾ ਹੈ। ਅੱਜ ਇਥੇ ਗੱਲਬਾਤ ਕਰਦਿਆਂ ਭਾਈ ਮਹਿਤਾ ਨੇ ਦੋਸ਼ ਲਾਇਆ ਕਿ ਪੁਲਿਸ ਵਲੋਂ ਇਸ ਹਮਲੇ ਦੌਰਾਨ ਸਾਬਕਾ ਫੈਡਰੇਸ਼ਨ ਆਗੂ ਤੇ ਰਾਜਸਥਾਨ ਦੀ ਪ੍ਰਮੁੱਖ ਧਾਰਮਿਕ ਸਿੱਖ ਸ਼ਖਸੀਅਤ ਭਾਈ ਤਜਿੰਦਰ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕਰਨ ਵੇਲੇ ਉਨ੍ਹਾਂ ਦੇ ਕੇਸਾਂ ਦੀ ਬੇਅਬਦੀ ਕੀਤੀ ਤੇ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨੂੰ ਨਾਦਰਸ਼ਾਹੀ ਹਮਲਾ ਕਰਾਰ ਦਿੱਤਾ ਹੈ। ਅੱਜ ਇਥੇ ਗੱਲਬਾਤ ਕਰਦਿਆਂ ਭਾਈ ਮਹਿਤਾ ਨੇ ਦੋਸ਼ ਲਾਇਆ ਕਿ ਪੁਲਿਸ ਵਲੋਂ ਇਸ ਹਮਲੇ ਦੌਰਾਨ ਸਾਬਕਾ ਫੈਡਰੇਸ਼ਨ ਆਗੂ ਤੇ ਰਾਜਸਥਾਨ ਦੀ ਪ੍ਰਮੁੱਖ ਧਾਰਮਿਕ ਸਿੱਖ ਸ਼ਖਸੀਅਤ ਭਾਈ ਤਜਿੰਦਰ ਸਿੰਘ ਟਿੰਮਾ ਨੂੰ ਗ੍ਰਿਫ਼ਤਾਰ ਕਰਨ ਵੇਲੇ ਉਨ੍ਹਾਂ ਦੇ ਕੇਸਾਂ ਦੀ ਬੇਅਬਦੀ ਕੀਤੀ ਤੇ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਾਜਸਥਾਨ ਸਰਕਾਰ ਭਾਈ ਟਿੰਮਾ ਨੂੰ ਤੁਰੰਤ ਰਿਹਾਅ ਕਰੇ । 05 ਏਐਸਆਰ118ਭਾਈ ਰਜਿੰਦਰ ਸਿੰਘ ਮਹਿਤਾ
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ –ਗੁਰਦੀਪ ਸਿੰਘ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਨਵੇਂ ਬਣਾਏ ਚੇਅਰਮੈਨ ਧਾਲੀਵਾਲ ਨੇ ਅਹੁਦਾ ਸੰਭਾਲਿਆ
Ad Position 24