07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵੇਦ ਕਥਾ ਭਵਨ ਦੁਰਗਿਆਣਾ ਮੰਦਰ ਵਿਖੇ ਆਧਿਆਤਮਿਕ ਸਤਿਸੰਗ ਕਰਵਾਇਆ

ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਵੇਦ ਕਥਾ ਭਵਨ ਦੁਰਗਿਆਣਾ ਮੰਦਰ ਵਿਖੇ ਆਧਿਆਤਮਿਕ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਗੰਗਾਧਰੀ ਭਾਰਤੀ ਨੇ ਹਾਜ਼ਰ ਸ਼ਰਧਾਲੂਆਂ ਨੂੰ ਮਨੁੱਖੀ ਜੀਵਨ ਦੇ ਅਸਲ ਉਦੇਸ਼ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਮਨੁੱਖੀ ਜੀਵਨ ਦੀ ਸਾਰਥਕਤਾ ਕੇਵਲ ਸੰਸਾਰਿਕ ਉਪਲਬਧੀਆਂ ਅਤੇ ਭੌਤਿਕ ਸੁੱਖ-ਸਹੂਲਤਾਂ ਤੱਕ ਸੀਮਿਤ ਨਹੀਂ ਹੈ, ਸਗੋਂ ਆਤਮ-ਬੋਧ ਅਤੇ ਅੰਤਰ-ਚੇਤਨਾ ਦੇ ਜਾਗਰਨ ’ਚ ਨਿਹਿਤ ਹੈ।

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਵੇਦ ਕਥਾ ਭਵਨ ਦੁਰਗਿਆਣਾ ਮੰਦਰ ਵਿਖੇ ਆਧਿਆਤਮਿਕ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਗੰਗਾਧਰੀ ਭਾਰਤੀ ਨੇ ਹਾਜ਼ਰ ਸ਼ਰਧਾਲੂਆਂ ਨੂੰ ਮਨੁੱਖੀ ਜੀਵਨ ਦੇ ਅਸਲ ਉਦੇਸ਼ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਮਨੁੱਖੀ ਜੀਵਨ ਦੀ ਸਾਰਥਕਤਾ ਕੇਵਲ ਸੰਸਾਰਿਕ ਉਪਲਬਧੀਆਂ ਅਤੇ ਭੌਤਿਕ ਸੁੱਖ-ਸਹੂਲਤਾਂ ਤੱਕ ਸੀਮਿਤ ਨਹੀਂ ਹੈ, ਸਗੋਂ ਆਤਮ-ਬੋਧ ਅਤੇ ਅੰਤਰ-ਚੇਤਨਾ ਦੇ ਜਾਗਰਨ ’ਚ ਨਿਹਿਤ ਹੈ। ਉਨ੍ਹਾਂ ਨੇ ਅੱਜ ਦੇ ਦੌੜ-ਭੱਜ ਭਰੇ ਅਤੇ ਤਣਾਅਪੂਰਨ ਜੀਵਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਧਿਆਨ ਅਤੇ ਸਾਧਨਾ ਮਨ ਨੂੰ ਸਥਿਰਤਾ ਪ੍ਰਦਾਨ ਕਰਨ ਦੇ ਨਾਲ-ਨਾਲ ਸਕਾਰਾਤਮਕ ਸੋਚ ਅਤੇ ਅੰਦਰੂਨੀ ਸ਼ਾਂਤੀ ਦਾ ਮਾਰਗ ਵੀ ਪ੍ਰਸ਼ਸਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ. ਓ. ਏ., ਸੀ. ਐਨ. ਆਈ. ਨੇ ਐਂਗਲੀਕਨ ਚਰਚ ਆਫ਼ ਇੰਡੀਆ ਵਲੋਂ ਗੁਮਰਾਹ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਖੇਤਰੀ ਇੰਡਸਟਰੀ-ਅਕੈਡਮੀਆ ਕਨਕਲੇਵ 2026 ਕਰਵਾਇਆ
Ad Position 24