09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਥਾਣਾ ਝੰਡੇਰ ਦੇ ਨਵ-ਨਿਯੁਕਤ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਝੰਡੇਰ ਵਿਖੇ ਨਵ ਨਿਯੂਕਤ ਐੱਸ. ਐੱਚ.

Ad Position 21
No active advertisement
ਥਾਣਾ ਝੰਡੇਰ ਦੇ ਨਵ-ਨਿਯੁਕਤ ਐੱਸ.ਐੱਚ.ਓ. ਸਬ ਇੰਸ: ਹਰਜਿੰਦਰ ਸਿੰਘ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲਦੇ ਹੋਏ। ਅਜੀਤ ਤਸਵੀਰ 09-10-2026
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਝੰਡੇਰ ਵਿਖੇ ਨਵ ਨਿਯੂਕਤ ਐੱਸ.ਐੱਚ.ਓ. ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਆਈ.ਜੀ.ਪੀ. ਸਰਹੱਦੀ ਜ਼ੋਨ ਗੁਰਪ੍ਰੀਤ ਸਿੰਘ ਭੁੱਲਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਅੰਮਿਤਸਰ ਦਿਹਾਤੀ ਦੇ ਇਸ ਖੇਤਰ ਨੂੰ ਜੁਰਮਾਂ ਤੋਂ ਮੁਕਤ ਕੀਤਾ ਜਾਵੇਗਾ। ਇਸ ਲਈ ਦਿਨ ਰਾਤ ਦੀ ਨਾਕਾਬੰਦੀ ਤੇ ਯੁੱਧ ਨਸ਼ਿਆਂ ਵਿਰੁਧ ਖਾਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵਿਖੇ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਕਸਬਾ ਰਮਦਾਸ ਦੇ ਐਡਵੋਕੇਟ ਰਜੀਵ ਮਦਾਨ ਦੀ ਨਿਯੁਕਤੀ ਸਰਹੱਦੀ ਇਲਾਕੇ ਲਈ ਮਾਣ ਵਾਲੀ ਗੱਲ- ਸੁਰਿੰਦਰਪਾਲ ਤਾਲਬਪੁਰਾ
Ad Position 24