09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ’ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਂਸ Ç ਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਚ ਸੁਰੱਖਿਆ ਜਵਾਨਾਂ, ਸੁਰੱਖਿਆ ਸੁਪਰਵਾਈਜ਼ਰਾਂ ਅਤੇ ਸੁਰੱਖਿਆ ਅਧਿਕਾਰੀਆਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ’ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਸਰਹਿੰਦ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਾਡੈਂਟ ਉਂਕਾਰ ਚੰਦ ਨੇ ਦੱਸਿਆ ਕਿ 9 ਅਕਤੂਬਰ ਨੂੰ ਰਈਆ, 12 ਨੂੰ ਅਟਾਰੀ, 13 ਨੂੰ ਮਜੀਠਾ-2 ਮਤੇਵਾਲ, 14 ਨੂੰ ਮਜੀਠਾ, 15 ਨੂੰ ਜੰਡਿਆਲਾ ਗੁਰੂ, 16 ਨੂੰ ਵੇਰਕਾ, 19 ਨੂੰ ਹਰਸ਼ੇ ਛੀਨਾ, 21 ਨੂੰ ਅਜਨਾਲਾ ਅਤੇ 22 ਅਕਤੂਬਰ ਨੂੰ ਚੌਗਾਵਾਂ (ਸਾਰੇ ਬੀ.

Ad Position 21
No active advertisement
ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਂਸ Ç ਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਚ ਸੁਰੱਖਿਆ ਜਵਾਨਾਂ, ਸੁਰੱਖਿਆ ਸੁਪਰਵਾਈਜ਼ਰਾਂ ਅਤੇ ਸੁਰੱਖਿਆ ਅਧਿਕਾਰੀਆਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ’ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਸਰਹਿੰਦ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਾਡੈਂਟ ਉਂਕਾਰ ਚੰਦ ਨੇ ਦੱਸਿਆ ਕਿ 9 ਅਕਤੂਬਰ ਨੂੰ ਰਈਆ, 12 ਨੂੰ ਅਟਾਰੀ, 13 ਨੂੰ ਮਜੀਠਾ-2 ਮਤੇਵਾਲ, 14 ਨੂੰ ਮਜੀਠਾ, 15 ਨੂੰ ਜੰਡਿਆਲਾ ਗੁਰੂ, 16 ਨੂੰ ਵੇਰਕਾ, 19 ਨੂੰ ਹਰਸ਼ੇ ਛੀਨਾ, 21 ਨੂੰ ਅਜਨਾਲਾ ਅਤੇ 22 ਅਕਤੂਬਰ ਨੂੰ ਚੌਗਾਵਾਂ (ਸਾਰੇ ਬੀ.ਡੀ.ਪੀ.ਓ. ਦਫ਼ਤਰਾਂ ਵਿਚ) ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ’ਚ ਸ਼ਾਮਿਲ ਹੋਣ ਵਾਲੇ ਨੌਜਵਾਨ 1 0 ਵੀਂ ਪਾਸ, ਉਮਰ 19 ਤੋਂ 40 ਸਾਲ ਅਤੇ ਕੱਦ 168 ਸੈਂ.ਮੀ. ਹੋਣਾ ਚਾਹੀਦਾ ਹੈ। ਉਮੀਦਵਾਰ ਵਿੱਦਿਅਕ ਯੋਗਤਾ, ਪਾਸਪੋਰਟ ਸਾਈਜ਼ ਦੀਆਂ ਤਸਵੀਰਾਂ ਅਤੇ ਅਰਜ਼ੀ ਪੱਤਰ ਸਮੇਤ 350 ਰੁਪਏ ਫ਼ੀਸ ਨਾਲ ਭਾਗ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਨਮ-ਮੌਤ ਵਿਭਾਗ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਦੂਸਰੇ ਵਿਭਾਗਾਂ ’ਚੋਂ ਹੋਰ ਮੁਲਾਜ਼ਮ ਇਸ ਵਿਭਾਗ ’ਚ ਲਗਾਏ ਅਗਲੀ ਖ਼ਬਰ ਇੰਡੀਆ ਆਇਲ ਨੇ ਲਾਂਚ ਕੀਤਾ ‘ਐਕਸਟ੍ਰਾ ਲਾਈਟ ਨਾਓ ਗੈਸ ਸਿਲੰਡਰ’
Ad Position 24