11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐੱਸ.ਆਈ. ਪਰਮਿੰਦਰ ਸਿੰਘ ਨੇ ਥਾਣਾ ਮਹਿਤਾ ਦੇ ਐਸ.ਐਚ.ਓ. ਵਜੋਂ ਚਾਰਜ ਸੰਭਾਲਿਆ

ਚੌਂਕ ਮਹਿਤਾ, 10 ਅਕਤੂਬਰ (ਧਰਮਿੰਦਰ ਸਿੰਘ )-ਥਾਣਾ ਮਹਿਤਾ ਦੇ ਇੰਸਪੈਕਟਰ ਸਿਮਰਨਜੀਤ ਕੌਰ ਦੇ ਤਬਾਦਲੇ ਤੋਂ ਬਾਅਦ ਸਬ ਇੰਸਪੈਕਟਰ ਪਰਮਿੰਦਰ ਸਿੰਘ ਨੇ ਨਵੇਂ ਐਸ. ਐਚ.

Ad Position 21
No active advertisement
ਅਜੀਤ ਡੈਸਕ 11-10-2026
ਚੌਂਕ ਮਹਿਤਾ, 10 ਅਕਤੂਬਰ (ਧਰਮਿੰਦਰ ਸਿੰਘ )-ਥਾਣਾ ਮਹਿਤਾ ਦੇ ਇੰਸਪੈਕਟਰ ਸਿਮਰਨਜੀਤ ਕੌਰ ਦੇ ਤਬਾਦਲੇ ਤੋਂ ਬਾਅਦ ਸਬ ਇੰਸਪੈਕਟਰ ਪਰਮਿੰਦਰ ਸਿੰਘ ਨੇ ਨਵੇਂ ਐਸ.ਐਚ.ਓ. ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਅੱਜ ਇਥੇ ਗੱਲਬਾਤ ਕਰਦਿਆਂ ਐਸ.ਐਚ.ਓ. ਪਰਮਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਵਿਅਕਤੀ ਨੂੰ ਗ਼ੈਰ-ਕਾਨੂੰਨੀ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਯਮਨ ਦੇ ਹੂਤੀਆਂ ਵਲੋਂ ਪਾਕਿ ਤੇ ਤੁਰਕੀ ਨੂੰ ਸਾਊਦੀ ਦਾ ਸਾਥ ਨਾ ਦੇਣ ਦੀ ਚਿਤਾਵਨੀ; ਭਾਰਤ ਖ਼ਿਲਾਫ਼ ਯਾਦ ਕਰਵਾਇਆ ਸਮਰਥਨ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦਰਸ਼ਨ ਕਰਨ ਆਉਂਦੀਆਂ ਲੱਖਾਂ ਸੰਗਤਾਂ ਨੂੰ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼੍ਰੋਮਣੀ...
Ad Position 24