ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ’ਚ ਸ਼ਰਧਾਲੂ ਦੀਆਂ ਲੱਗੀਆਂ ਰੌਣਕਾਂ
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਸ੍ਰੀ ਦੁਰਗਿਆਣਾ ਮੰਦਰ, ਮਾਤਾ ਲਾਲ ਦੇਵੀ ਮੰਦਰ, ਸ਼ਿਵਾਲਾ ਬਾਗ ਭਾਈਆਂ, ਮੰਦਰ ਮਾਤਾ ਲੌਂਗਾ ਵਾਲੀ ਦੇਵੀ, ਮੰਦਰ ਮਾਤਾ ਚਿੰਤਪੂਰਨੀ ਨਮਕ ਮੰਡੀ ਆਦਿ ਵਿਚ ਸ਼ਰਧਾਲੂਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਪੂਜਾ ਅਰਚਨਾ ਕੀਤੀ ।