12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼੍ਰੋਮਣੀ ਕਮੇਟੀ ਸਕੱਤਰ ਨੇ ਗੁ: ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਿਆ

ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਧਰਮ ਦੇ ਪਾਵਨ ਅਸਥਾਨ ਅਤੇ ਸਮੁੱਚੀ ਮਾਨਵਤਾ ਲਈ ਅਧਿਆਤਮਕ ਸ਼ਾਂਤੀ, ਸੇਵਾ ਤੇ ਸ਼ਰਧਾ ਦੇ ਕੇਂਦਰ ਹਨ, ਜਿਨ੍ਹਾਂ ਦੀ ਮਰਿਆਦਾ, ਪਰੰਪਰਾਵਾਂ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਸ.

Ad Position 21
No active advertisement
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ 12-10-2026
ਅੰਮ੍ਰਿਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਧਰਮ ਦੇ ਪਾਵਨ ਅਸਥਾਨ ਅਤੇ ਸਮੁੱਚੀ ਮਾਨਵਤਾ ਲਈ ਅਧਿਆਤਮਕ ਸ਼ਾਂਤੀ, ਸੇਵਾ ਤੇ ਸ਼ਰਧਾ ਦੇ ਕੇਂਦਰ ਹਨ, ਜਿਨ੍ਹਾਂ ਦੀ ਮਰਿਆਦਾ, ਪਰੰਪਰਾਵਾਂ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਸ. ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਦਾਖ਼ਲ ਹੋਣਾ ਸਿੱਖ ਮਰਿਆਦਾ ਦੇ ਉਲਟ ਹੈ। ਜੇਕਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੌਰਾਨ ਅਜਿਹਾ ਹੋਇਆ ਹੈ ਤਾਂ ਇਸ ਸੰਬੰਧੀ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਸਿਟੀ ਲੋਹਾਰਕਾ ਰੋਡ ਵਿਖੇ ਹਫ਼ਤਾਵਾਰੀ ਸਤਿਸੰਗ ਸਮਾਗਮ ਅਗਲੀ ਖ਼ਬਰ ਅਮਰੀਕੀ ਫ਼ੌਜ ਨੂੰ ਚੀਨੀ ਸਾਮਾਨ ਸਪਲਾਈ ਕਰਨ ਦੇ ਦੋਸ਼ਾਂ ਉਪਰੰਤ ਰੰਗਾ ਰੰਗਨਾਥਨ ਤੇ ਉਸ ਦੀਆਂ ਦੋ ਕੰਪਨੀਆਂ ਵਲੋਂ 10 ਲੱਖ...
Ad Position 24