14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ 5 ਵਜੇ ਹੋਵੇਗੀ - ਪ੍ਰਧਾਨ ਮੋਹਨ ਸਿੰਘ ਕੰਗ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਦੀ ਇਕ ਅਹਿਮ ਅਤੇ ਜ਼ਰੂਰੀ ਮੀਟਿੰਗ ਅੱਜ 14 ਅਕਤੂਬਰ, ਦਿਨ ਬੁੱਧਵਾਰ ਨੂੰ ਸ਼ਾਮੀਂ 5 ਵਜੇ ਮੀਟਿੰਗ ਹਾਲ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਪ੍ਰਧਾਨ ਮੋਹਨ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ 8 ਵਾਰਡਾਂ ਦੀਆਂ 11-11 ਮੈਂਬਰੀ ਟੀਮਾਂ ਬਣਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 14-10-2026
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਦੀ ਇਕ ਅਹਿਮ ਅਤੇ ਜ਼ਰੂਰੀ ਮੀਟਿੰਗ ਅੱਜ 14 ਅਕਤੂਬਰ, ਦਿਨ ਬੁੱਧਵਾਰ ਨੂੰ ਸ਼ਾਮੀਂ 5 ਵਜੇ ਮੀਟਿੰਗ ਹਾਲ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਪ੍ਰਧਾਨ ਮੋਹਨ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ 8 ਵਾਰਡਾਂ ਦੀਆਂ 11-11 ਮੈਂਬਰੀ ਟੀਮਾਂ ਬਣਾਈਆਂ ਜਾਣਗੀਆਂ। 13ਏਐਸਆਰ66 ਪ੍ਰਧਾਨ ਮੋਹਨ ਸਿੰਘ ਕੰਗ ਦੀ ਤਸਵੀਰ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਡਿਜੀਟਲ ਭੌਤਿਕ ਵਿਗਿਆਨ ਪ੍ਰਯੋਗਾਂ ਬਾਰੇ ਵਰਕਸ਼ਾਪ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਛੇ ਵਾਰਡ ਪੰਡੋਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ
Ad Position 24