13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੇਂਦਰੀ ਜੇਲ੍ਹ ਫਤਾਹੁਪਰ ਦਾ ਕਰਮਚਾਰੀ ਨਸ਼ੀਲੇ ਪਦਾਰਥ ਸਮੇਤ ਕਾਬੂ

ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਦਾ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤਾ ਮੁਲਜ਼ਮ ਪੈਸਕੋ ਦਾ ਕਰਮਚਾਰੀ ਹੈ ਜਿਸ ਦੀ ਸ਼ਨਾਖਤ ਗੁਰਜੀਤ ਸਿੰਘ ਵਾਸੀ ਪਿੰਡ ਛਿੱਡਣ ਲੋਪੋਕੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਦਾ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤਾ ਮੁਲਜ਼ਮ ਪੈਸਕੋ ਦਾ ਕਰਮਚਾਰੀ ਹੈ ਜਿਸ ਦੀ ਸ਼ਨਾਖਤ ਗੁਰਜੀਤ ਸਿੰਘ ਵਾਸੀ ਪਿੰਡ ਛਿੱਡਣ ਲੋਪੋਕੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਸਾਹਿਬ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਤਾਹਪੁਰ ਦੇ ਉਕਤ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ 46 ਗ੍ਰਾਮ ਸਮੇਤ ਕਾਲਾ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਪੁਲਿਸ ਵਲੋਂ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਸ਼ਹਿਰੀ ਟੀਮ ਦਾ ਕੀਤਾ ਵਿਸਥਾਰ ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24