14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਰਕਾਰ ਵਲੋਂ 27 ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ

ਅੰਮ੍ਰਿਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਮਾਲ ਰੋਡ ’ਤੇ ਕੰਪਨੀ ਬਾਗ਼ ਦੇ ਸਾਹਮਣੇ ਜ਼ਮੀਨ ਦੀ ਕੱਲ੍ਹ ਵੀਰਵਾਰ ਨੂੰ ਨਿਸ਼ਾਨਦੇਹੀ ਕੀਤੀ ਜਾ ਸਕਦੀ ਹੈ। ਇਸ ਜਗ੍ਹਾਂ ਦੇ ਨੌ ਦਾਅਵੇਦਾਰਾਂ ਵੀਰਵਾਰ ਨੂੰ ਸੱਦਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਮਾਲ ਰੋਡ ’ਤੇ ਕੰਪਨੀ ਬਾਗ਼ ਦੇ ਸਾਹਮਣੇ ਜ਼ਮੀਨ ਦੀ ਕੱਲ੍ਹ ਵੀਰਵਾਰ ਨੂੰ ਨਿਸ਼ਾਨਦੇਹੀ ਕੀਤੀ ਜਾ ਸਕਦੀ ਹੈ। ਇਸ ਜਗ੍ਹਾਂ ਦੇ ਨੌ ਦਾਅਵੇਦਾਰਾਂ ਵੀਰਵਾਰ ਨੂੰ ਸੱਦਿਆ ਗਿਆ ਹੈ। ਇਸ ਤੋਂ ਇਲਾਵਾ ਇਸ ਜ਼ਮੀਨ ਨੂੰ ਸਰਕਾਰੀ ਦੱਸਿਆ ਜਾਂਦਾ ਹੈ। ਇਸ ਜਗ੍ਹਾ ਦੀ ਨਿਸ਼ਾਨਦੇਹੀ ਦੌਰਾਨ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਜਗ੍ਹਾ ਦੀ ਨਿਸ਼ਾਨਦੇਹੀ ਸਬੰਧੀ ਪਿਛਲੇ ਮਹੀਨੇ ਦੀ 24 ਤਰੀਖ ਵੀ ਨਿਧਾਰਤ ਕੀਤੀ ਗਈ ਪਰ ਕਿਸੇ ਕਾਰਨ ਇਸ ਨੂੰ ਅੱਗੇ ਪਾ ਦਿੱਤਾ ਗਿਆ ਅਤੇ ਹੁਣ 15 ਅਕਤੂਬਰ ਨੂੰ ਇਸ ਦੀ ਨਿਸ਼ਾਨਦੇਹੀ ਲਈ ਦਿਨ ਨਿਧਾਰਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ-ਭਾਈ ਢੋਟ ਅਗਲੀ ਖ਼ਬਰ ਗੁਰੂ ਨਾਨਕ ਫੂਡ ਬੈਂਕ ਵਲੋਂ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ
Ad Position 24