14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਰੋਸ ਮਾਰਚ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੀ ਹੋਈ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਡੀ.

Ad Position 21
No active advertisement
ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੀ ਹੋਈ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਡੀ. ਜੀ. ਪੀ. ਪੰਜਾਬ ਦੇ ਅਸਤੀਫਿਆਂ ਸਮੇਤ ਹੋਰ ਮੰਗਾਂ ਉਠਾਈਆਂ ਗਈਆਂ ਅਤੇ ਕੱਲ੍ਹ ਦੇ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਅਮਰਜੀਤ ਸਿੰਘ ਵਲੋਂ ਵਾਰਡ ਨੰ: 2 ਦੇ ਪਿੰਡ ਗੁਮਟਾਲਾ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਪਿੰਡ ਬੱਲ ਲਬੇ ਦਰਿਆ ਅਜਨਾਲਾ ਵਿਖੇ ਮਨਾਇਆ ਜਾਵੇਗਾ ਦੁਸਹਿਰਾ : ਜੇ.ਪੀ. ਸਲਵਾਨ
Ad Position 24