18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਭਗਵਤੀ ਜਾਗਰਣ ’ਚ ਭਰੀ ਹਾਜ਼ਰੀ

ਅੰਮ੍ਰਿਤਸਰ, 17 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਮੰਦਰ ਸ੍ਰੀ ਵੈਸ਼ਨੋ ਦੇਵਾ ਜੀ ਧਾਮ ਸੁੰਦਰ ਨਗਰ ਵਿਖੇ ਮਾਂ ਸ਼ਾਰਦਾ ਮਹੇਸ਼ਵਰੀ ਦੇਵਾ ਦੀ ਰਹਿੁਨਮਾਈ ਹੇਠ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਹਾਂਮਾਈ ਦਾ ਅਸ਼ੀਰਵਾਦ ਲਿਆ।

Ad Position 21
No active advertisement
ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਮੰਦਰ ਸ੍ਰੀ ਵੈਸ਼ਨੋ ਦੇਵਾ ਜੀ ਧਾਮ ਸੁੰਦਰ ਨਗਰ ਵਿਖੇ ਮਾਂ ਸ਼ਾਰਦਾ ਮਹੇਸ਼ਵਰੀ ਦੇਵਾ ਦੀ ਰਹਿੁਨਮਾਈ ਹੇਠ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਹਾਂਮਾਈ ਦਾ ਅਸ਼ੀਰਵਾਦ ਲਿਆ। ਬਾਲਕ੍ਰਿਸ਼ਨ ਸ਼ਰਮਾ ਨੇ ਨੌਜਵਾਨ ਪੀੜੀ ਨੂੰ ਅਜਿਹੇ ਧਾਰਮਿਕ ਸਮਾਗਮਾਂ ’ਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਨਸ਼ਿਆਂ ਆਦਿ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਪ੍ਰੋਗਰਾਮ ’ਚ ਵੱਖ-ਵੱਖ ਭਜਨ ਮੰਡਲੀਆਂ ਵਲੋਂ ਮਹਾਂਮਾਈ ਦਾ ਗੁਣਗਾਣ ਕੀਤਾ ਗਿਆ। ਇਸ ਮੌਕੇ ਮਾਂ ਸ਼ਾਰਦਾ ਮਹੇਸ਼ਵਰੀ ਦੇਵਾ ਵਲੋਂ ਬਾਲਕ੍ਰਿਸ਼ਨ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ‘ਵਿਜ਼ਨ ਟੂ ਵੈਂਚਰ: ਯੁਵਾ ਇਨੋਵੇਸ਼ਨ ਮੇਲਾ 3.0’ ਕਰਵਾਇਆ
Ad Position 24