ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਸੱਤ ਦਿਨਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਪਸ਼ੂਧਨ ਫਾਰਮ ਕੰਪਲੈਕਸ ਵਿਭਾਗ ਵਲੋਂ ਉੱਦਮਤਾ ਵਿਕਾਸ ਪ੍ਰੋਗਰਾਮ ਤਹਿਤ ਬੇਰੋਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਲਈ ਸੱਤ ਦਿਨਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.
ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਤੇ ਹੋਰ ਸਟਾਫ ਮੈਂਬਰ ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
18-10-2026