17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਧਰਨਾ 23 ਨੂੰ

ਜੰਡਿਆਲਾ ਗੁਰੂ, 17 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਬਲਾਕ ਜੰਡਿਆਲਾ ਗੁਰੂ ਦੇ ਸਰਪ੍ਰਸਤ ਬਲਜੀਤ ਕੌਰ, ਮਨਿੰਦਰ ਕੌਰ, ਬਲਾਕ ਪ੍ਰਧਾਨ ਬਲਜੀਤ ਕੌਰ, ਖਜਾਨਚੀ ਰਜਵੰਤ ਕੌਰ, ਸੈਕਟਰੀ ਕਿਰਨ ਕੌਰ, ਪ੍ਰੈਸ ਸਕੱਤਰ ਮਨਦੀਪ ਕੌਰ, ਸਹਾਇਕ ਸਕੱਤਰ ਮਨਜੋਤ ਕੌਰ ਵਿਰਕ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਉਹਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ 23 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਮੁੱਖ ਮੰਤਰੀ ਪੰਜਾਬ ਦੀ ਕੋਠੀ ਦੇ ਸਾਹਮਣੇ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਮੈਸੂਰ ਵਿਖੇ ਦੁਸਹਿਰਾ ਜਸ਼ਨਾਂ ਲਈ ਕਰਵਾਏ ਜਾਣ ਵਾਲੇ ਦੋ ਰੋਜ਼ਾ ਅਗਲੀ ਖ਼ਬਰ ਭਾਈ ਗੁਰਇਕਬਾਲ ਸਿੰਘ ਦੀ 10ਵੀਂ ਧਾਰਮਿਕ ਪੁਸਤਕ ‘13 ਪ੍ਰਕਾਰ ਦੀ ਦਇਆ’ ਸੰਗਤ ਅਰਪਣ
Ad Position 24