18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਰਾਮਾ ਕ੍ਰਿਸ਼ਨਾ ਡਰਾਮਾ ਕਲੱਬ ਦੀ ਰਾਮਲੀਲ੍ਹਾ ’ਚ ਬਾਲਕ੍ਰਿਸ਼ਨ ਸ਼ਰਮਾ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਮਾ ਕ੍ਰਿਸ਼ਨਾ ਡਰਾਮਾ ਕਲੱਬ ਇੰਦਰਾ ਕਾਲੋਨੀ ਮੁਸਤਫਾਬਾਦ ਬਟਾਲਾ ਰੋਡ ਵਿਖੇ ਬਲਰਾਜ ਤੇ ਉਨ੍ਹਾਂ ਦੀ ਟੀਮ ਵਲੋਂ ਰਾਮਲੀਲ੍ਹ ਦਾ ਮੰਚਨ ਸਫ਼ਲਤਾਪੂਰਵਕ ਕੀਤਾ ਜਾ ਰਿਹਾ ਹੈ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਮਾ ਕ੍ਰਿਸ਼ਨਾ ਡਰਾਮਾ ਕਲੱਬ ਇੰਦਰਾ ਕਾਲੋਨੀ ਮੁਸਤਫਾਬਾਦ ਬਟਾਲਾ ਰੋਡ ਵਿਖੇ ਬਲਰਾਜ ਤੇ ਉਨ੍ਹਾਂ ਦੀ ਟੀਮ ਵਲੋਂ ਰਾਮਲੀਲ੍ਹ ਦਾ ਮੰਚਨ ਸਫ਼ਲਤਾਪੂਰਵਕ ਕੀਤਾ ਜਾ ਰਿਹਾ ਹੈ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ 25 ਸਾਲ ਤੋਂ ਲਗਾਤਾਰ ਬਲਰਾਜ ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਰਾਮਲੀਲ੍ਹ ਕਰਵਾਈ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਸਭਿਆਚਾਰ ਨਾਲ ਹਮੇਸ਼ਾ ਜੁੜ੍ਹੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ। ਅਖ਼ੀਰ ’ਚ ਰਾਮਲੀਲਾ ਕਮੇਟੀ ਵਲੋਂ ਬਾਲਕ੍ਰਿਸ਼ਨ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਕਰਵਾਇਆ ਹਫ਼ਤਾਵਾਰੀ ਸਮਾਗਮ ਅਗਲੀ ਖ਼ਬਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ
Ad Position 24