26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਰੰਭ ਹੋਇਆ ਰਾਗ ਦਰਬਾਰ-ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਰਾਗ ਦਰਬਾਰ-ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰੰਭ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤਹਿਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਇਸ ਰਾਗ ਦਰਬਾਰ-ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਦੇ ਪਹਿਲੇ ਦਿਨ ਬੀਬੀ ਪੁਸ਼ਪਿੰਦਰ ਕੌਰ ਪ੍ਰੋਫੈਸਰ ਬੇਬੇ ਨਾਨਕੀ ਸੰਗੀਤ ਅਕੈਡਮੀ ਦੇ ਜਥੇ ਤੋਂ ਇਲਾਵਾ ਭਾਈ ਬਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਅਤੇ ਭਾਈ ਸਖਵਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਭਾਈ ਸਰਵਣ ਸਿੰਘ, ਹਜ਼ੂਰੀ ਰਾਗੀ, ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ , ਭਾਈ ਜਸਕੀਰਤ ਸਿੰਘ ਦੇ ਆਦਿ ਦੇ ਜਥਿਆ ਵਲੋਂ ਤੰਤੀ ਸਾਜਾਂ ਦੇ ਨਾਲ ਵੱਖ ਵੱਖ ਰਾਗਾਂ ਵਿਚ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਰਾਗ ਦਰਬਾਰ -ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਦੌਰਾਨ ਕੀਰਤਨ ਕਰਦੇ ਹੋਏ ਭਾਈ ਬਿੰਦਰ ਸਿੰਘ ਅਤੇ ਉਨ੍ਹਾਂ ਦਾ ਜਥਾ। 26-10-2026
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਰਾਗ ਦਰਬਾਰ-ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰੰਭ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤਹਿਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਇਸ ਰਾਗ ਦਰਬਾਰ-ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਦੇ ਪਹਿਲੇ ਦਿਨ ਬੀਬੀ ਪੁਸ਼ਪਿੰਦਰ ਕੌਰ ਪ੍ਰੋਫੈਸਰ ਬੇਬੇ ਨਾਨਕੀ ਸੰਗੀਤ ਅਕੈਡਮੀ ਦੇ ਜਥੇ ਤੋਂ ਇਲਾਵਾ ਭਾਈ ਬਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਅਤੇ ਭਾਈ ਸਖਵਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਭਾਈ ਸਰਵਣ ਸਿੰਘ, ਹਜ਼ੂਰੀ ਰਾਗੀ, ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ , ਭਾਈ ਜਸਕੀਰਤ ਸਿੰਘ ਦੇ ਆਦਿ ਦੇ ਜਥਿਆ ਵਲੋਂ ਤੰਤੀ ਸਾਜਾਂ ਦੇ ਨਾਲ ਵੱਖ ਵੱਖ ਰਾਗਾਂ ਵਿਚ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਭਾਈ ਸਤਵੰਤ ਸਿੰਘ ਪ੍ਰਚਾਰ ਵਲੋਂ ਨਿਭਾਈ ਗਈ। ਇਸ ਮੌਕੇ ’ਤੇ ਜਨਰਲ ਮੈਨੇਜਰ ਮੇਜਰ ਸਿੰਘ , ਮੀਤ ਮੈਨੇਜਰ ਦਿਲਬਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ…ਪੰਜਾਬ ਦੇ ਹਾਕੀ ਵਿਰਸੇ ਨੂੰ ਨਵੀਂ ਪਛਾਣ ਦੇਣ ਦਾ ਮੌਕਾ ਅਗਲੀ ਖ਼ਬਰ ਚੋਰ ਦੁਕਾਨਦਾਰ ਔਰਤ ਦੀਆਂ ਵਾਲੀਆਂ ਖੋਹ ਕੇ ਭੱਜੇ
Ad Position 24