26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਟੱਡੀ ਅਤੇ ਸਪਾਊਸ ਵੀਜ਼ੇ ’ਤੇ ਕੈਨੇਡਾ ਦੇ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ - ਗੈਵੀ ਕਲੇਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)– ਬਾਰ੍ਹਵੀਂ ਪਾਸ ਜਿਹੜੇ ਵਿਦਿਆਰਥੀ ਆਪਣੀ ਅਗਲੀ ਪੜ੍ਹਾਈ ਲਈ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜਨਵਰੀ ਇਨਟੇਕ ਇਕ ਬਹੁਤ ਹੀ ਵਧੀਆ ਮੌਕਾ ਹੈ। ਇਹ ਜਾਣਕਾਰੀ ਪੰਜਾਬ ਦੇ ਮੰਨੇ ਪ੍ਰਮੰਨੇ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਨੇ ਦਿੱਤੀ।

Ad Position 21
No active advertisement
ਕੈਨੇਡਾ ਦੇ ਕਾਲਜਾਂ ਦੇ ਮੁਖੀ ਨਾਲ ਸੈਮੀਨਾਰ ਦੌਰਾਨ ਗੈਵੀ ਕਲੇਰ। 27-10-2026
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)– ਬਾਰ੍ਹਵੀਂ ਪਾਸ ਜਿਹੜੇ ਵਿਦਿਆਰਥੀ ਆਪਣੀ ਅਗਲੀ ਪੜ੍ਹਾਈ ਲਈ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜਨਵਰੀ ਇਨਟੇਕ ਇਕ ਬਹੁਤ ਹੀ ਵਧੀਆ ਮੌਕਾ ਹੈ। ਇਹ ਜਾਣਕਾਰੀ ਪੰਜਾਬ ਦੇ ਮੰਨੇ ਪ੍ਰਮੰਨੇ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਨੇ ਦਿੱਤੀ। ਗੈਵੀ ਕਲੇਰ ਨੇ ਦੱਸਿਆ ਕਿ ਕੈਨੈਡਾ ਦਾ ਪਿਛਲਾ ਇਨਟੇਕ ਬੇਹਦ ਸਫਲ ਰਿਹਾ ਹੈ, ਵੱਡੀ ਤਾਦਾਤ ਵਿਚ ਵਿਦਿਆਰਥੀਆਂ ਦੇ ਵੀਜੇ ਆਏ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 2025-2026 ਪਾਸ ਹਨ, ਆਈਲੈਟਸ ਵਿਚੋਂ ਉਹਨਾਂ ਦੇ ਓਵਰਆਲ 6.5 ਬੈਡ ਹਨ ਜਾਂ ਫਿਰ ਪੀ.ਟੀ.ਈ ਵਿਚੋਂ 60 ਸਕੋਰ ਹਨ ਉਹ ਇਸ ਮੌਕੇ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾ ਵੀ ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਚੁੱਕੇ ਹਾਂ ਅਤੇ ਇਸ ਵਾਰ ਵੀ ਗਰੰਟੀ ਨਾਲ ਕੈਨੇਡਾ ਦਾ ਸਟੂਡੈਂਟ ਵੀਜਾ ਲਗਵਾ ਕੇ ਦੇਵਾਂਗੇ। ਗੈਵੀ ਕਲੇਰ ਕਿਹਾ ਕਿ ਜਿੱਥੇ ਵਿਦਿਆਰਥੀ ਕੈਨੇਡਾ ਜਾ ਕੇ ਆਪਣੀ ਪੜਾਈ ਪੂਰੀ ਕਰ ਸਕਦੇ ਹਨ, ਉਥੇ ਨਾਲ ਹੀ ਆਪਣਾ ਭਵਿੱਖ ਵੀ ਬਣਾ ਸਕਦੇ ਹਨ। ਬਾਰਵੀਂ ਪਾਸ ਵਿਦਿਆਰਥੀ ਭਾਵੇਂ ਉਹਨਾਂ ਦੀ ਪੜ੍ਹਾਈ ਵਿਚ ਗੈਪ ਹੈ ਜਾਂ ਫਿਰ ਪਹਿਲਾ ਕਿਸੇ ਵੀ ਦੇਸ਼ ਤੋਂ ਰਫਿਊਜ ਵੀ ਹਨ, ਜਨਵਰੀ ਇਨਟੇਕ ਲਈ ਅਪਲਾਈ ਕਰ ਸਕਦੇ ਹਨ। ਗੈਵੀ ਕਲੇਰ ਨੇ ਦੱਸਿਆ ਕਿ ਬੜੇ ਹੀ ਫਾਸਟ ਤਰੀਕੇ ਨਾਲ ਪ੍ਰੋਸੈਸ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕੈਨੇਡਾ ਦੀਆਂ ਸਰਕਾਰੀ ਯੂਨੀਵਰਸਿਟੀਆਂ ਜਾਂ ਫਿਰ ਸਰਕਾਰ ਅਧੀਨ ਆਉਂਦੀਆਂ ਯੂਨੀਵਰਸਿਟੀਆਂ ਵਿਚ ਹੀ ਦਾਖਲੇ ਲੈਣ ਕਿਉਂਕਿ ਕੈਨੇਡਾ ਦੀ ਸਰਕਾਰ ਅਤੇ ਐਮਬੈਂਸੀ ਇਨ੍ਹਾਂ ਯੂਨੀਵਰਸਿਟੀਆਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੀ ਚੰਗੀਆਂ ਨੌਕਰੀਆਂ ਕਰਨ ਦਾ ਮੌਕਾ ਦਿੰਦੀ ਹੈ। ਖਾਸ ਕਰਕੇ ਵਿਦਿਆਰਥੀ ਉਨ੍ਹਾਂ ਕੋਰਸਾਂ ਦੀ ਚੋਣ ਕਰਨ ਜਿਹਨਾਂ ਨੂੰ ਕੈਨੇਡਾ ਦੀ ਸਰਕਾਰ ਮਾਨਤਾ ਦਿੰਦੀ ਹੈ ਤਾਂ ਜੋ ਵਿਦਿਆਰਥੀ ਬਾਅਦ ਵਿਚ ਪਛਤਾਉਣਾ ਨਾ ਪਵੇ। ਗੈਵੀ ਕਲੇਰ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਗਲਤ ਏਜੰਟਾ ਦੇ ਝਾਂਸੇ ਵਿਚ ਆ ਕੇ ਪ੍ਰਾਈਵੇਟ ਕਾਲਜਾਂ ਵਿਚ ਦਾਖਲਾ ਨਾ ਲੈਣ ਜਿੱਥੇ ਉਹਨਾਂ ਨੂੰ ਰਫਿਊਜਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਉਥੇ ਉਹ ਆਪਣਾ ਭਵਿੱਖ ਵੀ ਖਰਾਬ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਰਸ ਦੀ ਚੋਣ ਕਰਨਾ ਸਭ ਤੋਂ ਵੱਧ ਜ਼ਰੂਰੀ ਹੈ ਕਿਉਂਕਿ ਤੁਹਾਡੇ ਚੁਣੇ ਹੋਏ ਕੋਰਸ ’ਤੇ ਜਿੱਥੇ ਤੁਹਾਨੂੰ ਆਸਾਨੀ ਨਾਲ ਪੀ.ਆਰ ਮਿਲ ਸਕਦੀ ਹੈ, ਉਥੇ ਹੀ ਆਪਣਾ ਕੋਰਸ ਪੂਰਾ ਕਰਕੇ ਚੰਗਾ ਕਾਰੋਬਾਰ ਵੀ ਖੜ੍ਹਾ ਕਰ ਸਕਦੇ ਹੋ। ਗੈਵੀ ਕਲੇਰ ਨੇ ਕਿਹਾ ਕਿ ਮੇਰੀ ਵਿਦਿਆਰਥੀਆਂ ਨੂੰ ਇਕ ਸਲਾਹ ਹੈ ਕਿ ਉਹ ਆਪਣੀ ਪੜ੍ਹਾਈ ਜ਼ਰੂਰ ਪੂਰੀ ਕਰਨ ਤਾਂ ਜੋ ਭਵਿੱਖ ਵਿਚ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਨਾ ਆਵੇ। ਇਸ ਦੇ ਨਾਲ ਹੀ ਜੇਕਰ ਕੋਈ ਨੌਜਵਾਨ ਲੜਕਾ ਜਾਂ ਲੜਕੀ ਮਾਸਟਰ ਡਿਗਰੀ ਲਈ ਕੈਨੇਡਾ ਜਾਣਾ ਚਾਹੁੰਦੇ ਹੈ ਜਾਂ ਫਿਰ ਆਪਣੇ ਸਪਾਊਸ ਅਤੇ ਬੱਚਿਆਂ ਸਮੇਤ ਕੈਨੇਡਾ ਜਾਣ ਬਾਰੇ ਸੋਚ ਰਹੇ ਹਨ ਉਹ ਵੀ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਗੈਵੀ ਕਲੇਰ ਨੇ ਦੱਸਿਆ ਕਿ ਇਸ ਸਮੇਂ ਕੈਨੇਡਾ ਦਾ ਸਕਸੈਸ ਰੇਟ ਬਹੁਤ ਹੀ ਵਧੀਆ ਹੋ ਚੁੱਕਾ ਹੈ। ਸੋ ਜਿਹੜੇ ਵੀ ਵਿਦਿਆਰਥੀ ਕੈਨੇਡਾ ਜਾਣਾ ਚਾਹੁੰਦੇ ਹਨ ਉਹ ਬਿਨ੍ਹਾਂ ਦੇਰੀ ਅਪਲਾਈ ਕਰਨ । ਵਿਦਿਆਰਥੀ ਸਾਡੇ ਵਲੋਂ ਪਹਿਲਾਂ ਲਗਾਏ ਹੋਏ ਵੀਜੇ (ਗੈਵੀ ਕਲੇਰ ਟੀਮ ਗਲੋਬਲ) ਸ਼ੋਸਲ ਮੀਡੀਆ ਪੇਜ ਉਪਰ ਦੇਖ ਸਕਦੇ ਹਨ ਜਾਂ ਫਿਰ ਸਾਡੇ ਜੇਲ੍ਹ ਰੋਡ ਗੁਰਦਾਸਪੁਰ ਦਫਤਰ ਜਾਂ ਫਿਰ ਨਿਊ ਅੰਮ੍ਰਿਤਸਰ ਦਫਤਰ ਵਿਖੇ ਆ ਕੇ ਮਿਲ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਅਲੌਕਿਕ ਨਗਰ ਕੀਰਤਨ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਭਗਵਾਨ ਵਾਲਮੀਕਿ ਯੂਥ ਕਲੱਬ ਸ਼ੇਖੂਪੁਰ ਨੇ ਸ਼ੋਭਾ ਯਾਤਰਾ ਕੱਢੀ
Ad Position 24