28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ਹੀਦ ਭਾਈ ਬੇਅੰਤ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 31 ਨੂੰ ਮਨਾਈ ਜਾਵੇਗੀ 42ਵੀਂ ਸਾਲਾਨਾ ਬਰਸੀ : ਭਾਈ ਸਖੀਰਾ

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੌਰਾਨ ਸੁਰੱਖਿਆ ਫੋਰਸਾਂ ਵਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਾਲਾਨਾ ਬਰਸੀ 31 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪੰਥਕ ਜਥੇਬੰਦੀਆਂ ਵਲੋਂ ਉਤਸ਼ਾਹ ਨਾਲ ਮਨਾਈ ਜਾਵੇਗੀ। ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਰਹੇ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 29 ਅਕਤੂਬਰ ਨੂੰ ਸ੍ਰੀ ਅਖੰਪ ਪਾਠ ਆਰੰਭ ਹੋਵੇਗਾ, ਜਿਸ ਦਾ 31 ਅਕਤੂਬਰ ਨੂੰ ਸਵੇਰੇ 7 ਵਜੇ ਪੈਣ ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ ਅਤੇ ਅਰਦਾਸ ਉਪਰੰਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬਾਨ ਤੇ ਪੰਥਕ ਆਗੂਆਂ ਵਲੋਂ ਸਨਮਾਨਿਤ ਕੀਤਾ ਜਾਵੇਗਾ।

Ad Position 21
No active advertisement
ਸ਼ਹੀਦ ਭਾਈ ਬੇਅੰਤ ਸਿੰਘ 29-10-2026

Ad Position 22
No active advertisement
ਪਿਛਲੀ ਖ਼ਬਰ ਅੱਧੀ ਸਦੀ ਤੋਂ ਪੁਰਾਣੀਆਂ ਨਗਰ ਨਿਗਮ ਦੀਆਂ 1058 ਦੁਕਾਨਾਂ ਦੇ ਕਿਰਾਏਦਾਰਾਂ ਨੂੰ ਮਾਲਕ ਬਣਨ ਦਾ ਮਿਲਿਆ ਮੌਕਾ ਅਗਲੀ ਖ਼ਬਰ ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਨੇ ਫਿਊਜ਼ਨ-2026 ਦੇ ਲੁੱਡੀ ਮੁਕਾਬਲੇ ’ਚ ਪਹਿਲਾ ਸਥਾਨ
Ad Position 24