30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਰਸਾ ਵਿਹਾਰ ’ਚ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ ਭਲਕੇ

ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ, ਅੰਮ੍ਰਿਤਸਰ ਵਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਿਛਲੀਂ ਦਿਨੀਂ ਵਿਛੋੜਾ ਦੇ ਗਏ ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼੍ਰੋਮਣੀ ਕਵੀ ਅਜਾਇਬ ਸਿੰਘ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ, ਸ਼ਾਮ 6 ਵਜੇ ਵਿਰਸਾ ਵਿਹਾਰ ਦੇ ਸ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਜਾਵੇਗਾ। ਇਹ ਨਾਟਕ ਡਾ: ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਡਿਜ਼ਾਇਨ ਤੇ ਨਿਰਦੇਸ਼ਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ, ਅੰਮ੍ਰਿਤਸਰ ਵਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਿਛਲੀਂ ਦਿਨੀਂ ਵਿਛੋੜਾ ਦੇ ਗਏ ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼੍ਰੋਮਣੀ ਕਵੀ ਅਜਾਇਬ ਸਿੰਘ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ, ਸ਼ਾਮ 6 ਵਜੇ ਵਿਰਸਾ ਵਿਹਾਰ ਦੇ ਸ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਜਾਵੇਗਾ। ਇਹ ਨਾਟਕ ਡਾ: ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਡਿਜ਼ਾਇਨ ਤੇ ਨਿਰਦੇਸ਼ਤ ਕੀਤਾ ਹੈ। ਇਹ ਜਾਣਕਾਰੀ ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸਕੱਤਰ ਰਮੇਸ਼ ਯਾਦਵ ਵਲੋਂ ਸਾਂਝੇ ਤੌਰ ’ਤੇ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ‘ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ’ ਦਾ ਉਦਘਾਟਨ ਅਗਲੀ ਖ਼ਬਰ ਇਲੈਕਟ੍ਰੀਕਲ ਟਰੇਡਰਜ਼ ਐਸੋਸੀਏਸ਼ਨ ਅੰਮ੍ਰਿਤਸਰ ਦੇ ਅਮਨ 11ਵੀਂ ਵਾਰ ਕਾਨੂੰਨੀ ਸਲਾਹਕਾਰ ਨਿਯੁਕਤ
Ad Position 24