30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਯਨ ਇੰਟਰਨੈਸ਼ਨਲ ਸਕੂਲ ’ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗ’ ’ਚ ਅੱਵਲ

ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਨੇ ਵੱਕਾਰੀ ‘ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗ 2026-27’ ਵਿਚ ਅੰਮ੍ਰਿਤਸਰ ’ਚ ਤੀਜਾ ਅਤੇ ਪੰਜਾਬ ਵਿਚ ਪੰਜਵਾਂ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਖੁਸ਼ੀ ਦਾ ਇਜਹਾਰ ਕਰਦੇ ਹੋਏ ਪ੍ਰਿੰਸੀਪਲ ਕੰਚਨ ਮਲਹੋਤਰਾ ਨੇ ਸਕੂਲ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਨੇ ਵੱਕਾਰੀ ‘ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗ 2026-27’ ਵਿਚ ਅੰਮ੍ਰਿਤਸਰ ’ਚ ਤੀਜਾ ਅਤੇ ਪੰਜਾਬ ਵਿਚ ਪੰਜਵਾਂ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਖੁਸ਼ੀ ਦਾ ਇਜਹਾਰ ਕਰਦੇ ਹੋਏ ਪ੍ਰਿੰਸੀਪਲ ਕੰਚਨ ਮਲਹੋਤਰਾ ਨੇ ਸਕੂਲ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ, ਅਟੁੱਟ ਸਮਰਥਨ ਅਤੇ ਪ੍ਰੇਰਨਾਦਾਇਕ ਮਾਰਗਦਰਸ਼ਨ ਉੱਤਮਤਾ ਅਤੇ ਪ੍ਰਾਪਤੀ ਲਈ ਰਾਹ ਪੱਧਰਾ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਤਾਰਾਂ ਵਾਲੇ ਪੁੱਲ ’ਤੇ ਨਹਿਰ ’ਚ ਧਾਰਮਿਕ ਸਮੱਗਰੀ ਤੇ ਕੂੜਾ ਸੁੱਟਣ ’ਤੇ ਭੜਕੇ ਸੰਸਦ ਮੈਂਬਰ ਗੁਰਜੀਤ ਔਜਲਾ–ਦਿੱਤੀ ਤਾੜਨਾ ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਵਲੋਂ 138 ਕੇਸਾਂ ’ਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਭੱਠੀ ’ਚ ਸਾੜ ਕੇ ਕੀਤਾ ਸਵਾਹ
Ad Position 24