29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

‘ ਆਪ’ ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਮੀਟਿੰਗ

ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਅਤੇ ਡਾਇਰੈਕਟਰ ਕਿਰਤੀ ਭਲਾਈ ਬੋਰਡ ਪੰਜਾਬ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਅਹੁਦੇਦਾਰਾਂ ਨਾਲ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਗਤੀਵਿਧੀਆਂ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਾਹਿਰ ਸ਼ਾਹ, ਵਾਰਡ ਨੰਬਰ 53 ਦੇ ਕੌਂਸਲਰ ਅਰੁਣ ਕੁਮਾਰ ਮਨੀ ਚੇਅਰਮੈਨ, ਪ੍ਰਜਾਪਤੀ ਵੈਲਫੇਅਰ ਬੋਰਡ, ਰਾਜ ਕੁਮਾਰ ਗੋਲਾ ਅਤੇ ਰਾਜੇਸ਼ ਚੋਪੜਾ ਸਮੇਤ ਹੋਰ ਸਾਥੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਅਤੇ ਡਾਇਰੈਕਟਰ ਕਿਰਤੀ ਭਲਾਈ ਬੋਰਡ ਪੰਜਾਬ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਅਹੁਦੇਦਾਰਾਂ ਨਾਲ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਗਤੀਵਿਧੀਆਂ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਾਹਿਰ ਸ਼ਾਹ, ਵਾਰਡ ਨੰਬਰ 53 ਦੇ ਕੌਂਸਲਰ ਅਰੁਣ ਕੁਮਾਰ ਮਨੀ ਚੇਅਰਮੈਨ, ਪ੍ਰਜਾਪਤੀ ਵੈਲਫੇਅਰ ਬੋਰਡ, ਰਾਜ ਕੁਮਾਰ ਗੋਲਾ ਅਤੇ ਰਾਜੇਸ਼ ਚੋਪੜਾ ਸਮੇਤ ਹੋਰ ਸਾਥੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਮਿਲ ਕੇ ਕੰਮ ਕਰਨ ਦੀ ਮਹੱਤਤਾ ’ਤੇ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਨੇ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਤਾਂ ਜੋ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ’ਚ ਗਲੀ ਖਜੂਰਾਂ ਵਾਲੀ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਮੁਕਾਬਲਿਆ ’ਚ ਸੋਨ ਤਗਮੇ ਜਿੱਤੇ
Ad Position 24