30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਾਧਵ ਵਿਦਿਆ ਨਿਕੇਤਨ ਵਿਖੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅਮਰਦੀਪ ਸਿੰਘ ਬੈਂਸ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੁਆਰਾ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ, ਰਣਜੀਤ ਐਵੇਨਿਊ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਚੌਥੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਗੁੱਡ ਟੱਚ-ਬੈੱਡ ਟੱਚ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅਮਰਦੀਪ ਸਿੰਘ ਬੈਂਸ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੁਆਰਾ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ, ਰਣਜੀਤ ਐਵੇਨਿਊ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਚੌਥੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਗੁੱਡ ਟੱਚ-ਬੈੱਡ ਟੱਚ’ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਧਾਨ ਡਾ. ਅਰੁਣ ਮਹਿਰਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਮੌਕੇ ‘ਤੇ ਜ਼ਿਲ੍ਹਾ ਨੋਡਲ ਅਫਸਰ ਸਰਦਾਰ ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਐਡਵੋਕੇਟ ਅਮਨ ਕੁਮਾਰ, ਅਤੇ ਪੈਰਾਲੀਗਲ ਵਲੰਟੀਅਰ ਸੁਪ੍ਰੀਤ ਕੌਰ ਵੀ ਮੌਜੂਦ ਸਨ। ਪ੍ਰੋਗਰਾਮ ਦੇ ਅਖ਼ੀਰ ‘ਚ ਡਾ. ਅਰੁਣ ਮਹਿਰਾ ਅਤੇ ਪ੍ਰਿੰਸੀਪਲ ਰੀਨਾ ਠਾਕੁਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। 28 ਏਐਸਆਰ47
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤੋਂ ਸ਼ਰਧਾਲੂਆਂ ਦੇ ਮੋਬਾਈਲ ਫੋਨ ਚੋਰੀ ਕਰਨ ਵਾਲਾ ਕਾਬੂ : 2 ਆਈ ਫੋਨ ਬਰਾਮਦ ਅਗਲੀ ਖ਼ਬਰ ਕ ਾਲਜ ਟੀਮਾਂ ਨੇ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਏ - ਜ਼ੋਨ ਦੇ ਬੀ - ਡਵੀਜ਼ਨ ’ ਚ ਮੁਕਾਬਲਿਆਂ ’ ਚ ਕੀਤੀ ਸ਼ਿਰਕਤ – ਪ੍ਰਿੰਸ...
Ad Position 24