02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਵਲੋਂ ਕਰਵਾਏ ਪ੍ਰੋਗਰਾਮ ’ਚ ਬਾਲਕ੍ਰਿਸ਼ਨ ਸ਼ਰਮਾ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਵਾਨ ਵਾਲਮੀਕਿ ਮਹਾਰਾਜ ਦੀ ਜੈਅੰਤੀ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਵਲੋਂ ਸਥਾਨਕ ਗੋਲਬਾਗ ਸਥਿਤ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਵਾਨ ਵਾਲਮੀਕਿ ਮਹਾਰਾਜ ਦੀ ਜੈਅੰਤੀ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਵਲੋਂ ਸਥਾਨਕ ਗੋਲਬਾਗ ਸਥਿਤ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਬੰਧਕ ਬਲਬੀਰ ਸਿੰਘ ਗੁਮਟਾਲਾ, ਵਿਨੋਦ ਬਿੱਟਾ, ਸ਼ਮਸ਼ੇਰ ਸਿੰਘ, ਵਿੱਕੀ ਸਰਪੰਚ, ਮਨਜੀਤ ਅਤੇ ਸੁਖਵਿੰਦਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਦੇ 630 ਵਿਦਿਆਰਥੀਆਂ ਨੇ ਧਾਰਮਿਕ ਤੇ ਨੈਤਿਕ ਸਿੱਖਿਆ ਪ੍ਰੀਖਿਆ ਦਿੱਤੀ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਅੰਤਰ-ਸੀ.ਕੇ.ਡੀ. ਸਕੂਲ ਸ਼ਬਦ ਗਾਇਨ ਫਾਈਨਲ ਮੁਕਾਬਲੇ
Ad Position 24