03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿਘ ਸੰਨੀ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਅੱਜ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਚਾਰ ਸਾਲ ਪਹਿਲਾਂ ਅੰਮ੍ਰਿਤਸਰ ’ਚ ਵਾਪਰੇ ਸੁਧੀਰ ਸੂਰੀ ਹੱਤਿਆ ਕਾਂਡ ’ਚ ਚਾਰ ਸਾਲ ਤੋਂ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੀ ਸਿਹਤ, ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਪਰਿਵਾਰ ਅਤੇ ਪੰਥਕ ਜਥੇਬੰਦੀਆਂ ਵਲੋਂ ਅਕਾਲ ਤਖ਼ਤ ਸਾਹਿਬ ਸਨਮੁੱਖ ਕੱਲ੍ਹ 4 ਨਵੰਬਰ ਨੂੰ ਸਵੇਰੇ 10 ਅਰਦਾਸ ਕੀਤੀ ਜਾਵੇਗੀ। ਇਹ ਜਾਣਕਾਰੀ ਭਾਈ ਸੰਨੀ ਦੇ ਭਰਾਤਾ ਅਤੇ ਤਰਨ ਤਾਰਨ ਹਲਕੇ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੋਣ ਲੜ ਚੁੱਕੇ ਭਾਈ ਮਨਦੀਪ ਸਿੰਘ ਖ਼ਾਲਸਾ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 04-11-2026

Ad Position 22
No active advertisement
ਪਿਛਲੀ ਖ਼ਬਰ ਵਿਧਵਾ ਮਾਂ ਨੇ ਲਾਏ ਪੁੱਤਰ ’ਤੇ ਕੁੱਟਮਾਰ ਕਰਨ ਦੇ ਦੋਸ਼ ਪੁਲਿਸ ਤੋਂ ਲਾਈ ਇਨਸਾਫ ਦੀ ਗੁਹਾਰ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਲਗਾਈ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ
Ad Position 24