07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਮਲ ਜੋਤੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸਕੂਲ ’ਚ ਡੋਰ ਡੈਕੋਰੇਸ਼ਨ ਅਤੇ ਰੰਗੋਲੀ ਬਣਾ ਕੇ ਬੜੇ ਉਤਸ਼ਾਹ ਨਾਲ ਆਪਣੀਆਂ ਜਮਾਤਾਂ ਦੀ ਸਜਾਵਟ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਸਕੂਲ ’ਚ ਡੋਰ ਡੈਕੋਰੇਸ਼ਨ ਅਤੇ ਰੰਗੋਲੀ ਬਣਾ ਕੇ ਬੜੇ ਉਤਸ਼ਾਹ ਨਾਲ ਆਪਣੀਆਂ ਜਮਾਤਾਂ ਦੀ ਸਜਾਵਟ ਕੀਤੀ। ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗੋਲੀ ਤੇ ਚਾਰਟ ਬਣਾਏ ਗਏ ਅਤੇ ਸਕੂਲ ਵਿਚ ਪੌਦੇ ਲਗਾਕੇ ਗਰੀਨ ਦੀਵਾਲੀ ਮਨਾਈ ਗਈ। ਪ੍ਰਿੰਸੀਪਲ ਕੁਲਦੀਪ ਕੌਰ ਅਤੇ ਐਮ. ਡੀ. ਅਵਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਵਾਇਸ ਪ੍ਰਿੰਸੀਪਲ ਹਰਵੀਨ ਕੌਰ ਨੇ ਵੀ ਵਿਦਿਆਰਥੀਆਂ ਨੂੰ ਗੋ ਗ੍ਰੀਨ ਦਾ ਨਾਅਰਾ ਦਿੰਦੇ ਹੋਏ ਇਸ ਵਾਰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਈਸਟ ਨੇ ਮਨਾਈ ਸੈਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਨਾਲ ਦੀਵਾਲੀ ਅਗਲੀ ਖ਼ਬਰ ਅਦਾਲਤ ਦੇ ਬਾਹਰ ਵਿਅਕਤੀ ਨਾਲ ਕੁੱਟਮਾਰ, 11 ਖ਼ਿਲਾਫ਼ ਮਾਮਲਾ ਦਰਜ
Ad Position 24