08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਾਧਵ ਵਿੱਦਿਆ ਨਿਕੇਤਨ ਸਕੂਲ ਦੀ ਇਸ਼ੀਤਾ ਨੇ ਰਾਜ ਪੱਧਰੀ ਕੁਰਸ਼ ਮੁਕਾਬਲੇ ’ ਚ ਕਾਂਸੀ ਦਾ ਤਗਮਾ ਜਿੱਤਿਆ

ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਰਾਜ ਪੱਧਰੀ ਕੁਰਸ਼ ਮੁਕਾਬਲੇ ’ਚ ਮਾਧਵ ਵਿਦਿਆ ਨਿਕੇਤਨ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਇਸ਼ੀਤਾ ਨੇ ਇਸ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਰੀਨਾ ਠਾਕੁਰ ਨੇ ਵਿਦਿਆਰਥਣ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਰਾਜ ਪੱਧਰੀ ਕੁਰਸ਼ ਮੁਕਾਬਲੇ ’ਚ ਮਾਧਵ ਵਿਦਿਆ ਨਿਕੇਤਨ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਇਸ਼ੀਤਾ ਨੇ ਇਸ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਰੀਨਾ ਠਾਕੁਰ ਨੇ ਵਿਦਿਆਰਥਣ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪਰਿਵਾਰ ਨੇ ਇਸ਼ੀਤਾ ਦੀ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਸਨੂੰ ਭਵਿੱਖ ’ਚ ਸਫਲਤਾ ਦੇ ਨਵੇਂ ਰਿਕਾਰਡ ਸਥਾਪਤ ਕਰਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸਾ ਦਲ 96 ਕਰੋੜੀ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ ਸਜਾਇਆ
Ad Position 24