ਚੌਲਾਂ ਦੇ ਵਪਾਰੀ ਦੇ ਘਰ ਬਾਹਰ ਚੱਲੀਆਂ ਗੋਲੀਆਂ ਦੇ ਮਾਮਲੇ ’ਚ ਪੁਲਿਸ ਹੋਈ ਮੁਸਤੈਦ
ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)-ਚੌਲਾਂ ਦੇ ਕਮਿਸ਼ਨ ਏਜੰਟ ਦੇ ਘਰ ਦੇ ਬਾਹਰ ਗੋਲੀਆਂ ਚਲਣ ਦੇ ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਪੁਲਿਸ ਪੂਰੀ ਤਰਾਂ ਮੁਸਤੈਦ ਹੋ ਗਈ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਡੀ.
ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਗੋਲੀਆਂ ਚੱਲਣ ਦੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ। ਤਸਵੀਰ: ਨਿਰਮਲ ਸਟੂਡੀਓ
12-11-2026