11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰੇਲਗੱਡੀ ’ਚ ਚੜ੍ਹਦੇ ਸਮੇਂ ਯਾਤਰੀ ਜ਼ਖ਼ਮੀ * ਹੈਲਪ ਡੈਸਕ ’ਤੇ ਤਾਇਨਾਤ ਟੀਮ ਨੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ

ਅੰਮ੍ਰਿਤਸਰ, 11 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਮੰਜੇ ਕੁਮਾਰ, ਜੋ ਕਿ ਅੰਮ੍ਰਿਤਸਰ ਤੋਂ ਸਹਰਸਾ ਜਾ ਰਹੇ ਰੇਲਗੱਡੀ ਨੰਬਰ 14618 (ਅੰਮ੍ਰਿਤਸਰ-ਪੂਰਨੀਆ ਕੋਰਟ ਜਨਸੇਵਾ ਐਕਸਪ੍ਰੈਸ) ’ਤੇ ਯਾਤਰਾ ਕਰ ਰਿਹਾ ਸੀ, ਨੂੰ ਰੇਲਗੱਡੀ ’ਚ ਚੜ੍ਹਦੇ ਸਮੇਂ ਹੱਥ ’ਚ ਸੱਟ ਲੱਗ ਗਈ, ਜਿਸ ’ਤੇ ਹੈਲਪ ਡੈਸਕ ’ਤੇ ਤਾਇਨਾਤ ਬਹੁ-ਵਿਭਾਗੀ ਟੀਮ ਨੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ। ਟੀਮ ’ਚ ਮੈਡੀਕਲ ਵਿਭਾਗ ਦੇ ਓ.

Ad Position 21
No active advertisement
ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਮੰਜੇ ਕੁਮਾਰ, ਜੋ ਕਿ ਅੰਮ੍ਰਿਤਸਰ ਤੋਂ ਸਹਰਸਾ ਜਾ ਰਹੇ ਰੇਲਗੱਡੀ ਨੰਬਰ 14618 (ਅੰਮ੍ਰਿਤਸਰ-ਪੂਰਨੀਆ ਕੋਰਟ ਜਨਸੇਵਾ ਐਕਸਪ੍ਰੈਸ) ’ਤੇ ਯਾਤਰਾ ਕਰ ਰਿਹਾ ਸੀ, ਨੂੰ ਰੇਲਗੱਡੀ ’ਚ ਚੜ੍ਹਦੇ ਸਮੇਂ ਹੱਥ ’ਚ ਸੱਟ ਲੱਗ ਗਈ, ਜਿਸ ’ਤੇ ਹੈਲਪ ਡੈਸਕ ’ਤੇ ਤਾਇਨਾਤ ਬਹੁ-ਵਿਭਾਗੀ ਟੀਮ ਨੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ। ਟੀਮ ’ਚ ਮੈਡੀਕਲ ਵਿਭਾਗ ਦੇ ਓ. ਟੀ. ਏ. ਦੀਪਕ ਸਿੰਘ, ਵਪਾਰਕ ਵਿਭਾਗ ਦੇ ਟਿਕਟ ਜਾਂਚ ਸਟਾਫ, ਸਕਾਊਟਸ ਅਤੇ ਗਾਈਡਜ਼ ਅਤੇ ਰੇਲਵੇ ਸੁਰੱਖਿਆ ਬਲ ਦੇ ਕਰਮਚਾਰੀ ਸ਼ਾਮਲ ਸਨ। ਰੇਲਵੇ ਸਟਾਫ ਦੁਆਰਾ ਤੁਰੰਤ ਕਾਰਵਾਈ ਅਤੇ ਸਮੇਂ ਸਿਰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਕਾਰਨ ਯਾਤਰੀ ਨੂੰ ਰਾਹਤ ਮਿਲੀ। ਯਾਤਰੀ ਨੇ ਰੇਲਵੇ ਸਟਾਫ ਦੀ ਸ਼ਲਾਘਾ ਕਰਦੇ ਹੋਏ ਭਾਰਤੀ ਰੇਲਵੇ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਵੇਚਣ ਵਾਲਿਆਂ ਨੂੰ 10 ਸਾਲ ਦੀ ਸਜ਼ਾ ਦਿਵਾਉਣ ਲਈ ਲਿਆਂਦਾ ਜਾਵੇਗਾ ਸਖ਼ਤ ਕਾਨੂੰਨ-ਹਰਸਿਮ... ਅਗਲੀ ਖ਼ਬਰ ਐੱਸ. ਟੀ. ਪੀ. ਮਿਹਰਬਾਨ ਸਿੰਘ ਨੂੰ ਅੰਮ੍ਰਿਤਸਰ ਨਗਰ ਨਿਗਮ ਤੇ ਤਰਨ ਤਾਰਨ ’ਚ ਪੈਂਦੀਆਂ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰ...
Ad Position 24