12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ

ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਐਨ. ਐੱਸ.

Ad Position 21
No active advertisement
ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਇਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਕਾਲਜ ਦੇ ਪੌਦਿਆਂ ਵਾਲੇ ਗਮਲਿਆਂ ਨੂੰ ਵੱਖ-ਵੱਖ ਰੰਗਾਂ ਨਾਲ ਸਜਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਕਾਲਜ ਦੇ ਵਾਤਾਵਰਨ ਨੂੰ ਹੋਰ ਸੁੰਦਰ, ਸਾਫ਼-ਸੁਥਰਾ ਅਤੇ ਆਕਰਸ਼ਕ ਬਣਾਉਣਾ ਸੀ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਐਨ.ਐਸ.ਐਸ. ਵਲੰਟੀਅਰਾਂ ਦੇ ਇਸ ਸਿਰਜਣਾਤਮਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਪਾਰਟੀ ਦੀ ਦੂਜੀ ਸੂਚੀ ’ਚ ਅੰਮ੍ਰਿਤਸਰ ਜ਼ਿਲ੍ਹੇ ’ਚ ਸੋਨੀਆ ਮਾਨ, ਗਿੱਲ ਤੇ ਰਿੰਟੂ ਦੇ ਹਿੱਸੇ ਆਈਆਂ ਤਿੰਨ ਟਿਕਟਾਂ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਵਿਸ਼ਾਲ ਬੁੱਤ ਨੂੰ ਡਿੱਗਣ ਤੋਂ ਬਚਾਉਣ ਲਈ ਸ਼ੁਰੂ ਕੀਤੀ ਉਸਾਰੀ ’ਤੇ ਉੱਠਣ ਲੱਗੇ ਸਵਾਲ
Ad Position 24