ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਅੱਜ ਇੱਥੇ ਪੂਰੇ ਉਤਸ਼ਾਹ ਅਤੇ ਜੋਸ਼ ਭਰੇ ਮਾਹੌਲ ਵਿਚ ਸ਼ੁਰੂ ਹੋ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਯੁਵਕ ਮੇਲਾ 15 ਨਵੰਬਰ ਤੱਕ ਚੱਲੇਗਾ।
ਅਰਦਾਸ ਕਰਦੇ ਹੋਏ ਗਿਆਨੀ ਪ੍ਰੇਮ ਸਿੰਘ, ਨਾਲ ਨਾਸਿਰ ਮੁਸ਼ਤਾਕ, ਰਮੇਸ਼ ਸਿੰਘ ਅਰੋੜਾ, ਸੁਰਜੀਤ ਸਿੰਘ ਕੰਵਲ ਅਤੇ ਹੋਰ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਨਵਾਂ ਗੇਟ। ਤਸਵੀਰਾਂ ਰਾਹੀਂ : ਸੁਰਿੰਦਰ ਕੋਛੜ
13-11-2026