15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰਸ਼ੇਰ ਹਸਪਤਾਲ ਮਾਨਾਂਵਾਲਾ ਵਿਖੇ ਬਾਲ ਦਿਵਸ ਮਨਾਇਆ

ਮਾਨਾਂਵਾਲਾ, 15 ਨਵੰਬਰ (ਗੁਰਦੀਪ ਸਿੰਘ ਨਾਗੀ)—ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਗੁਰਸ਼ੇਰ ਹਸਪਤਾਲ ਨਜ਼ਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਿਚ ਵੱਖ-ਵੱਖ ਖੇਡਾਂ ਦੀ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਗੁਰਸ਼ੇਰ ਹਸਪਤਾਲ ਮਾਨਾਂਵਾਲਾ ਵਿਖੇ ਬਾਲ ਦਿਵਸ ਮੌਕੇ ਖੇਡਾਂ ਵਿਚ ਹਿੱਸਾ ਲੈਂਦੇ ਹੋਏ ਬੱਚੇ। ਤਸਵੀਰ : ਗੁਰਦੀਪ ਸਿੰਘ ਨਾਗੀ 16-11-2026
ਮਾਨਾਂਵਾਲਾ, 15 ਨਵੰਬਰ (ਗੁਰਦੀਪ ਸਿੰਘ ਨਾਗੀ)—ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਗੁਰਸ਼ੇਰ ਹਸਪਤਾਲ ਨਜ਼ਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਿਚ ਵੱਖ-ਵੱਖ ਖੇਡਾਂ ਦੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਦੇ ਮਾਹਰ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਦੱਸਿਆ ਕਿ ਪੰਡਿਤ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ । ਉਨ੍ਹਾਂ ਦੱਸਿਆ ਕਿ ਹਸਪਤਾਲ ਵਿਖੇ ਆਉਣ ਵਾਲੇ ਬੱਚਿਆਂ ਨਾਲ ਬਾਲ ਦਿਵਸ ਨੂੰ ਮਨਾਇਆ ਗਿਆ ਹੈ । ਇਸ ਮੌਕੇ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਨ ਕਲਿਆਣ ਸੰਗਠਨ ਵਲੋਂ ਡਿਗਨਿਟੀ ਹੋਮ ’ਚ ‘ਸੁਪਨਿਆਂ ਨੂੰ ਉਡਾਣ-ਸੰਸਕਾਰਾਂ ਦੀ ਪਛਾਣ’ ਪ੍ਰੋਗਰਾਮ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਜਿੱਤ ਲਈ ਲੋਕਾਂ ’ਚ ਉਤਸ਼ਾਹ- ਰਿੰਕੂ ਨਰੂਲਾ
Ad Position 24