17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕੇਂਦਰੀ (ਅੰਮ੍ਰਿਤਸਰ) ਦੇ ਸੰਗਠਨ ਇੰਚਾਰਜ ਅਤੇ ਪੰਜਾਬ ਲੇਬਰ ਵੈਲਫੇਅਰ ਬੋਰਡ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਹਲਕਾ ਕੇਂਦਰੀ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕੇਂਦਰੀ (ਅੰਮ੍ਰਿਤਸਰ) ਦੇ ਸੰਗਠਨ ਇੰਚਾਰਜ ਅਤੇ ਪੰਜਾਬ ਲੇਬਰ ਵੈਲਫੇਅਰ ਬੋਰਡ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਹਲਕਾ ਕੇਂਦਰੀ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਸੰਬੰਧੀ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਕੇਂਦਰੀ ਦੇ ਹਰ ਵਾਰਡ ਅਤੇ ਬੂਥ ਪੱਧਰ ’ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਆਰਮਜ਼ ਐਕਟ ਅਤੇ ਐਨ. ਡੀ. ਪੀ. ਐੱਸ. ਐਕਟ ਅਧੀਨ ਵੱਡੀਆਂ ਬਰਾਮਦਗੀਆਂ ਹੋਈਆਂ-ਗੁਰਪ੍ਰੀਤ ਸਿੰਘ ਭੁੱਲਰ ਅਗਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24