18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਭਾਈ ਸਰਬਜੀਤ ਸਿੰਘ ਖਾਨਪੁਰ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ । ਭਾਈ ਖਾਨਪੁਰ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਸਿੱਖ ਸੰਗਤਾਂ ਦੀ ਇਸ ਚਿਰੋਕਣੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ ।

Ad Position 21
No active advertisement
ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਗੱਲਬਾਤ ਕਰਦਿਆਂ । ਨਾਲ ਹਨ ਜੁਗਰਾਜ ਸਿੰਘ ਧੂਲ਼ਕਾ ਪ੍ਰਧਾਨ ਯੂਥ ਵਿੰਗ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 19-11-2026
ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ । ਭਾਈ ਖਾਨਪੁਰ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਸਿੱਖ ਸੰਗਤਾਂ ਦੀ ਇਸ ਚਿਰੋਕਣੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ । ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਜੁਗਰਾਜ ਸਿੰਘ ਧੂਲਕਾ ਪ੍ਰਧਾਨ ਯੂਥ ਵਿੰਗ, ਪ੍ਰਗਟ ਸਿੰਘ ਮੀਆਂਵਿੰਡ, ਗੁਰਪ੍ਰੀਤ ਸਿੰਘ ਕੰਮੋਕੇ, ਸੁਖਜੀਤ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਨੰਗਲ ਸੋਹਲ ਵਿਚ ਕਾਂਗਰਸ ਦੇ ਦੋ ਪੰਚਾਂ ਸਮੇਤ ਦਰਜਨਾਂ ਕਾਰਕੁੰਨ ਆਪ ’ਚ ਸ਼ਾਮਿਲ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਭਾਰੀ ਬਹੁਮਤ ਨਾਲ ਜਿੱਤੇਗੀ- ਹਲਕਾ ਇੰਚਾਰਜ ਮਿਆਦੀਆਂ
Ad Position 24