20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਡਵੋਕੇਟ ਧਾਮੀ ਦੇ 6ਵੀਂ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਬਣਨ ’ਤੇ ਸਿੱਖ ਮਸਲੇ ਹੋਣਗੇ ਹੱਲ : ਜਥੇ. ਸੋਢੀ

ਨਵਾਂ ਪਿੰਡ, 20 ਨਵੰਬਰ, (ਜਸਪਾਲ ਸਿੰਘ)-ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬ ਸੰਮਤੀ ਨਾਲ 6ਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਮੁੱਖੀ ਦਸ਼ਮੇਸ਼ ਤਰਨਾ ਦਲ ਨੇ ਕਿਹਾ ਕਿ ਐਂਡਵਕੇਟ ਧਾਮੀ ਦੇ ਸਰਬ ਸੰਮਤੀ ਨਾਲ ਪ੍ਰਧਾਨ ਤੇ ਉਨ੍ਹਾਂ ਨਾਲ ਚੁਣੇ ਗਏ ਹੋਰ ਅਹੁਦੇਦਾਰ ਜਿੰਨ੍ਹਾ ‘ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਤੇ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ ਨਾਲ ਜਿੱਥੇ ਕੌਮੀ ਮਸਲੇ ਹੋਣਗੇ ਉੱਥੇ ਸਿੱਖ ਧਰਮ ਦੇ ਪ੍ਰਚਾਰ- ਪਸਾਰ ਹੋਰ ਨਿਖਾਰ ਆਵੇਗਾ ।

Ad Position 21
No active advertisement
ਜਥੇਦਾਰ ਬਾਬਾ ਮੇਜਰ ਸੋਢੀ ਮੁਖੀ ਦਸਮੇਸ਼ ਤਰਨਾ ਦਲ। 21-11-2026
ਨਵਾਂ ਪਿੰਡ, 20 ਨਵੰਬਰ, (ਜਸਪਾਲ ਸਿੰਘ)-ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬ ਸੰਮਤੀ ਨਾਲ 6ਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਮੁੱਖੀ ਦਸ਼ਮੇਸ਼ ਤਰਨਾ ਦਲ ਨੇ ਕਿਹਾ ਕਿ ਐਂਡਵਕੇਟ ਧਾਮੀ ਦੇ ਸਰਬ ਸੰਮਤੀ ਨਾਲ ਪ੍ਰਧਾਨ ਤੇ ਉਨ੍ਹਾਂ ਨਾਲ ਚੁਣੇ ਗਏ ਹੋਰ ਅਹੁਦੇਦਾਰ ਜਿੰਨ੍ਹਾ ‘ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਤੇ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ ਨਾਲ ਜਿੱਥੇ ਕੌਮੀ ਮਸਲੇ ਹੋਣਗੇ ਉੱਥੇ ਸਿੱਖ ਧਰਮ ਦੇ ਪ੍ਰਚਾਰ- ਪਸਾਰ ਹੋਰ ਨਿਖਾਰ ਆਵੇਗਾ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਕ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਫੈਡਰੇਸ਼ਨ ਪ੍ਰਧਾਨ ਭਾਈ ਢੋਟ ਤੇ ਸੀਨੀਅਰ ਪੱਤਰਕਾਰ ਮੋਂਗਾ ਨੂੰ ਸਦਮਾ
Ad Position 24