21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰੇਲਵੇ ਸਟੇਸ਼ਨ ’ਤੇ ਸ਼ਰਾਰਤੀ ਅਨਸਰ ਨੇ ਪਲੇਟਫ਼ਾਰਮ ’ਤੇ ਖੜ੍ਹੀ ਗੱਡੀ ਦਾ ਤੋੜਿਆ ਸ਼ੀਸ਼ਾ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਖੜ੍ਹੀ ਇਕ ਗੱਡੀ ਦਾ ਸ਼ੀਸ਼ਾ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਰੇਲਵੇ ਪੁਲਿਸ ਤੁਰੰਤ ਹਰਕਤ ’ਚ ਆ ਗਈ।

Ad Position 21
No active advertisement
ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਖੜ੍ਹੀ ਇਕ ਗੱਡੀ ਦਾ ਸ਼ੀਸ਼ਾ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਰੇਲਵੇ ਪੁਲਿਸ ਤੁਰੰਤ ਹਰਕਤ ’ਚ ਆ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਅਣਪਛਾਤੇ ਨੌਜਵਾਨ ਨੇ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਖੜ੍ਹੀ ਗੱਡੀ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜੀ. ਆਰ. ਪੀ. ਅਤੇ ਰੇਲਵੇ ਸੁਰੱਖਿਆ ਬਲ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਸੁਰੱਖਿਆ ਏਜੰਸੀਆਂ ਵਾਇਰਲ ਹੋਈ ਵੀਡੀਓ ਦੇ ਆਧਾਰ ’ਤੇ ਮੁਲਜ਼ਮ ਨੌਜਵਾਨ ਦੀ ਪਛਾਣ ਕਰਨ ਅਤੇ ਉਸ ਨੂੰ ਜਲਦ ਕਾਬੂ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ 96 ਕਰੋੜੀ ਨੇ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਕੌਮ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ... ਅਗਲੀ ਖ਼ਬਰ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਪਠਾਨਕੋਟ ਵਿਚ ਵੋਟਿੰਗ ਮਸ਼ੀਨਾਂ ਦੀ ਜਾਂਚ ਪ੍ਰਕਿਰਿਆ ਦਾ ਨਿਰੀਖਣ
Ad Position 24