21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੁਖਜਿੰਦਰ ਸਿੰਘ ਰੇਡੀਓਗ੍ਰਾਫਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਬਣੇ

ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ)-ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਰੇਡੀਓਗਰਾਫਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਦਿਲਪ੍ਰੀਤ ਸਿੰਘ ਅਤੇ ਪ੍ਰਧਾਨ ਸੰਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ਸਭ ਤੋਂ ਪਹਿਲਾਂ ਸੂਬਾ ਇਕਾਈ ਦੇ ਮੀਤ ਪ੍ਰਧਾਨ ਸੰਜੀਵ ਕੁਮਾਰ ਸਿਵਲ ਹਸਪਤਾਲ ਬਠਿੰਡਾ ਵਲੋਂ ਦਿੱਤੇ ਅਸਤੀਫ਼ੇ ਨੂੰ ਚੇਅਰਮੈਨ ਅਤੇ ਪ੍ਰਧਾਨ ਵਲੋਂ ਪ੍ਰਵਾਨ ਕਰਦਿਆਂ ਹੋਇਆਂ ਸੁਖਜਿੰਦਰ ਸਿੰਘ ਰੇਡੀਓਗਰਾਫਰ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ ਸੂਬਾ ਇਕਾਈ ਦਾ ਮੀਤ ਪ੍ਰਧਾਨ ਰੇਡੀਓਗਰਾਫਰ ਐਸੋਸੀਏਸ਼ਨ ਬਣਾਇਆ ਗਿਆ। ਇਸ ਉਪਰੰਤ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਰੇਡੀਓਗਰਾਫਰਾਂ ਦੇ ਅਹੁਦੇਦਾਰਾਂ ਦੀ ਯੂਨੀਅਨ ਬਨਾਉਣ ਲਈ ਸਰਵਸੰਮਤੀ ਨਾਲ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ)-ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਰੇਡੀਓਗਰਾਫਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਦਿਲਪ੍ਰੀਤ ਸਿੰਘ ਅਤੇ ਪ੍ਰਧਾਨ ਸੰਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿਚ ਸਭ ਤੋਂ ਪਹਿਲਾਂ ਸੂਬਾ ਇਕਾਈ ਦੇ ਮੀਤ ਪ੍ਰਧਾਨ ਸੰਜੀਵ ਕੁਮਾਰ ਸਿਵਲ ਹਸਪਤਾਲ ਬਠਿੰਡਾ ਵਲੋਂ ਦਿੱਤੇ ਅਸਤੀਫ਼ੇ ਨੂੰ ਚੇਅਰਮੈਨ ਅਤੇ ਪ੍ਰਧਾਨ ਵਲੋਂ ਪ੍ਰਵਾਨ ਕਰਦਿਆਂ ਹੋਇਆਂ ਸੁਖਜਿੰਦਰ ਸਿੰਘ ਰੇਡੀਓਗਰਾਫਰ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ ਸੂਬਾ ਇਕਾਈ ਦਾ ਮੀਤ ਪ੍ਰਧਾਨ ਰੇਡੀਓਗਰਾਫਰ ਐਸੋਸੀਏਸ਼ਨ ਬਣਾਇਆ ਗਿਆ। ਇਸ ਉਪਰੰਤ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਰੇਡੀਓਗਰਾਫਰਾਂ ਦੇ ਅਹੁਦੇਦਾਰਾਂ ਦੀ ਯੂਨੀਅਨ ਬਨਾਉਣ ਲਈ ਸਰਵਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿਚ ਸੀਨੀਅਰ ਰੇਡੀਓਗਰਾਫਰ ਸੁਨੀਤਾ ਸ਼ਰਮਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਉਸ ਤੋਂ ਇਲਾਵਾ ਜਗਰੂਪ ਸਿੰਘ ਨੂੰ ਪ੍ਰਧਾਨ, ਨਵਜੋਤ ਕੌਰ ਨੂੰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਨੂੰ ਜਨਰਲ ਸਕੱਤਰ, ਅੰਮ੍ਰਿਤਪਾਲ ਸਿੰਘ ਨੂੰ ਪ੍ਰੈਸ ਸਕੱਤਰ, ਹਰਪ੍ਰੀਤ ਕੌਰ ਨੂੰ ਕੈਸ਼ੀਅਰ, ਮਨਿੰਦਰ ਸਿੰਘ, ਗੁਰਮੀਤ ਸਿੰਘ ਬਾਬਾ ਅਤੇ ਮਨਦੀਪ ਕੌਰ ਨੂੰ ਸਲਾਹਕਾਰ ਲਾਇਆ ਗਿਆ। ਇਸ ਸਮੇਂ ਸੁਖਦੇਵ ਸਿੰਘ, ਰਵਿੰਦਰਜੀਤ ਸਿੰਘ, ਵਰਿੰਦਰ ਕੌਰ, ਹਿਮਾਂਸ਼ੂ, ਅੰਗਰੇਜ ਸਿੰਘ, ਕਰਨ ਦੱਤਾ ਅਤੇ ਆਂਚਲ ਆਦਿ ਸਾਰੇ ਹੀ ਰੇਡੀਓਗ੍ਰਾਫਰ ਮੌਜੂਦ ਸਨ। ਇਸ ਮੌਕੇ ਸਾਬਕਾ ਸੀਨੀਅਰ ਰੇਡੀਓਗਰਾਫਰ ਪਰਮਜੀਤ ਸਿੰਘ ਔਲਖ ਦੇ ਸਪੁੱਤਰ ਪ੍ਰੀਤ ਰਾਜਦੀਪ ਸਿੰਘ ਔਲਖ ਦੀ ਸੜਕ ਹਾਦਸੇ ਵਿੱਚ ਹੋਈ ਅਚਾਨਕ ਮੌਤ ਦਾ ਅਫਸੋਸ ਵੀ ਕੀਤਾ ਗਿਆ ਅਤੇ ਦੋ ਮਿਨਟ ਦਾ ਮੌਨ ਵੀ ਰੱਖਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਦਾ ਮਾਰਗ ਹੀ ਅਸਲ ਵਿਚ ‘ਗੁਰੂ ਨਾਨਕ ਮਾਰਗ ਹੈ’- ਪ੍ਰੋ: ਗੁਰਭਜਨ ਗਿੱਲ ਅਗਲੀ ਖ਼ਬਰ ਸੈਂਟਰ ਸਕੂਲ ਘਣੂੰਪੁਰ ਵਿਖੇ ਬਲਾਕ ਵੇਰਕਾ ਦੇ ਵਿਦਿਅਕ ਮੁਕਾਬਲੇ ਸੰਪੰਨ
Ad Position 24