21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ਆਪ’ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ - ਰਮਨਦੀਪ ਕੌਰ ਸ਼ੇਰੋਂ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦਾ ਹਰੇਕ ਵਰਗ ਦੁਖੀ ਹੈ ਕਿਉਂਕਿ ਮੌਜੂਦਾ ਸਰਕਾਰ ਵਲੋਂ ਕਿਸੇ ਪ੍ਰਕਾਰ ਦੀ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ, ਉਥੇ ਪੰਜਾਬ ਵੀ ਵਿਕਾਸ ਪੱਖੋਂ ਪੱਛੜ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਸੇਰੋ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦਾ ਹਰੇਕ ਵਰਗ ਦੁਖੀ ਹੈ ਕਿਉਂਕਿ ਮੌਜੂਦਾ ਸਰਕਾਰ ਵਲੋਂ ਕਿਸੇ ਪ੍ਰਕਾਰ ਦੀ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ, ਉਥੇ ਪੰਜਾਬ ਵੀ ਵਿਕਾਸ ਪੱਖੋਂ ਪੱਛੜ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਸੇਰੋ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਕੇ ਗੁੰਮਰਾਹ ਕਰਨ ਵਿਚ ਲੱਗੇ ਹੋਏ ਹਨ ਅਤੇ ਪੰਜਾਬ ਦੇ ਮੁੱਦਿਆਂ ਤੋਂ ਧਿਆਨ ਪੂਰੀ ਤਰ੍ਹਾਂ ਹਟਾ ਲਿਆ ਹੈ, ਜਿਸ ਕਾਰਨ ਅੱਜ ਪੰਜਾਬ ਦਾ ਹਰੇਕ ਵਰਗ ਅਤੇ ਸਰਕਾਰੀ ਮੁਲਾਜ਼ਮ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸਰਕਾਰ ਖਿਲਾਫ ਸੜਕਾਂ ’ਤੇ ਉਤਰ ਕੇ ਧਰਨੇ ਪ੍ਰਦਰਸ਼ਨ ਕਰਨ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ‘ਆਪ’ ਨੂੰ ਚੱਲਦਾ ਕਰਨ ਲਈ ਉਤਾਵਲੇ ਬੈਠੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਚੋਣਾਂ ਦੀ ਉਡੀਕ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਵਿਖੇ ਮਾਪਿਆਂ ਨੇ ਵੱਡੇ ਪੱਧਰ ’ਤੇ ਕੀਤੀ ਸਵੈ-ਗਣਨਾ ਅਗਲੀ ਖ਼ਬਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪੱਟੀ ਹਲਕੇ ਦੇ ਪਿੰਡ ਬੋਪਾਰਾਏ ਵਿਖੇ ਕੀਤੀ ਲੋਕ ਮਿਲਣੀ
Ad Position 24