22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਇੰਸਪੈਕਟਰ ਤੋਂ ਡੀ.ਐੱਸ.ਪੀ ਪਦਉੱਨਤ ਹੋਏ ਪਵਨ ਕੁਮਾਰ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਇੰਸਪੈਕਟਰ ਤੋਂ ਡੀ. ਐੱਸ.

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਇੰਸਪੈਕਟਰ ਤੋਂ ਡੀ.ਐੱਸ.ਪੀ ਪੱਦ ਉੱਨਤ ਹੋਏ ਪਵਨ ਕੁਮਾਰ ਨੂੰ ਭਾਜਪਾ ਦੇ ਜ਼ਿਲ੍ਹਾ (ਸ਼ਹਿਰੀ) ਮੀਤ ਪ੍ਰਧਾਨ ਤੇ ਸਾਬਕਾ ਜੂਡੋ ਖਿਡਾਰੀ ਅਰੁਣ ਭੱਲਾ ਨੇ ਸਨਮਾਨਿਤ ਕੀਤਾ। ਇਸ ਮੌਕੇ ਅਰੁਣ ਭੱਲਾ ਨੇ ਕਿਹਾ ਕਿ ਪਵਨ ਕੁਮਾਰ ਜੂਡੋ ਦੇ ਕੌਮਾਂਤਰੀ ਖਿਡਾਰੀ ਰਹੇ ਹਨ। ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਜੂਡੋ ਦੇ ਸਾਬਕਾ ਤੇ ਵਰਤਮਾਨ ਖਿਡਾਰੀਆਂ ‘ਚ ਖੁਸ਼ੀ ਦੀ ਲਹਿਰ ਹੈ। ਡੀ.ਐੱਸ.ਪੀ ਪਵਨ ਕੁਮਾਰ ਨੇ ਸਨਮਾਨਿਤ ਕਰਨ ਲਈ ਅਰੁਣ ਭੱਲਾ ਤੇ ਗਰਿਪ ਐਂਡ ਗੇਨ ਫਿਟਨੈੱਸ ਸੈਂਟਰ ਦਾ ਧੰਨਵਾਦ ਕੀਤਾ। ਇਸ ਮੌਕੇ ਗਰਿਪ ਐਂਡ ਗੇਨ ਫਿਟਨੈੱਸ ਸੈਂਟਰ ਦੇ ਜੂਡੋ ਕੋਚ ਕਰਮਜੀਤ ਸਿੰਘ, ਕਰਾਟੇ ਕੋਚ ਪਵਨ ਕੁਮਾਰ, ਭਾਜਪਾ ਦੇ ਕੋਟ ਖ਼ਾਲਸਾ ਮੰਡਲ ਦੇ ਜਨਰਲ ਸਕੱਤਰ ਸ਼ੰਮੀ ਸ਼ਰਮਾ, ਦੀਪਕ ਜੌੜਾ, ਕੁਸ਼ਾਨ ਧਾਲੀਵਾਲ, ਬਲਵੰਤ ਬੱਲ, ਐਡਵੋਕੇਟ ਸਿਮਰਪਾਲ ਗਿੱਲ, ਅਜੈ ਕੁਮਾਰ, ਜ਼ਿੰਦੀ ਵਾਲਮੀਕਿ, ਜੂਡੋ ਖਿਡਾਰੀ ਕ੍ਰਿਸ਼ਨ ਸ਼ਰਮਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰਾਂ ਦੀ ਨਿਯੁਕਤੀ ਤੇ ਰੁਖਸਤੀ ਦੇ ਨਿਯਮ ਬਣਾਉਣ ਲਈ ਬਣਾਈ ਕਮੇਟੀ ਨੂੰ ਸਮਾਂਬੱਧ ਕੀਤਾ ਜਾਵੇ : ਐਡਵੋਕੇਟ ਬਿੰਦਰਾ ਅਗਲੀ ਖ਼ਬਰ ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਵਿਖੇ ਲੇਖ ਰਚਨਾ ਮੁਕਾਬਲੇ ਕਰਵਾਏ
Ad Position 24